ਪੜਚੋਲ ਕਰੋ

267 ਪਾਵਨ ਸਰੂਪ ਗੁੰਮ ਹੋਣ ਦੀ ਜਾਂਚ ਕਰੇਗੀ ਹਾਈਕੋਰਟ ਦੀ ਸਾਬਕਾ ਜਸਟਿਸ ਨਵਿਤਾ ਸਿੰਘ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਗੁੰਮ ਹੋਣ ਦੀ ਜਾਂਚ ਹਾਈਕੋਰਟ ਦੀ ਸਾਬਕਾ ਜਸਟਿਸ ਨਵਿਤਾ ਸਿੰਘ ਨੂੰ ਸੌਂਪੀ ਗਈ ਹੈ। ਇਹ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈੱਟ ਪ੍ਰੈੱਸ ਦੇ ਰਿਕਾਡਰਡ ਵਿੱਚੋਂ ਗੁੰਮ ਹੋਏ ਸੀ। ਇਸ ਨਾਲ ਪੰਥਕ ਹਲਕਿਆਂ ਵਿੱਚ ਕਾਫੀ ਰੋਸ ਸੀ।

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਗੁੰਮ ਹੋਣ ਦੀ ਜਾਂਚ ਹਾਈਕੋਰਟ ਦੀ ਸਾਬਕਾ ਜਸਟਿਸ ਨਵਿਤਾ ਸਿੰਘ ਨੂੰ ਸੌਂਪੀ ਗਈ ਹੈ। ਇਹ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈੱਟ ਪ੍ਰੈੱਸ ਦੇ ਰਿਕਾਡਰਡ ਵਿੱਚੋਂ ਗੁੰਮ ਹੋਏ ਸੀ। ਇਸ ਨਾਲ ਪੰਥਕ ਹਲਕਿਆਂ ਵਿੱਚ ਕਾਫੀ ਰੋਸ ਸੀ।

267 ਪਾਵਨ ਸਰੂਪ ਗੁੰਮ ਹੋਣ ਦੀ ਜਾਂਚ ਕਰੇਗੀ ਹਾਈਕੋਰਟ ਦੀ ਸਾਬਕਾ ਜਸਟਿਸ ਨਵਿਤਾ ਸਿੰਘ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਸਬੰਧੀ ਸੇਵਾ ਮੁਕਤ ਜੱਜ ਨਵਿਤਾ ਸਿੰਘ ਨੂੰ ਸੌਂਪੀ ਹੈ। ਭਾਈ ਈਸ਼ਰ ਸਿੰਘ ਐਡਵੋਕੇਟ ਤੇਲੰਗਾਨਾ ਹਾਈ ਕੋਰਟ ਉਨ੍ਹਾਂ ਦੇ ਸਹਿਯੋਗੀ ਹੋਣਗੇ। ਮਾਮਲੇ ਸਬੰਧੀ ਮਹੀਨੇ ਦੇ ਅੰਦਰ ਜਾਂਚ ਅਧਿਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਿਪੋਰਟ ਦੇਣਗੇ। ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget