ਪੜਚੋਲ ਕਰੋ

ਸਿੱਟ ਪੁੱਛਗਿੱਛ 'ਚ ਗਿਆਨੀ ਗੁਰਬਚਨ ਸਿੰਘ ਦੇ ਰੁਤਬੇ ਦਾ ਰੱਖੇਗੀ ਖਿਆਲ

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸਪਸ਼ਟ ਕੀਤਾ ਹੈ ਕਿ ਜੇਕਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋਂ ਪੁੱਛਗਿੱਛ ਕੀਤੀ ਹੈ ਤਾਂ ਉਨ੍ਹਾਂ ਦੇ ਧਾਰਮਿਕ ਰੁਤਬੇ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਭਾਵ ਸਿੱਟ ਉਨ੍ਹਾਂ ਨੂੰ ਤਲਬ ਨਹੀਂ ਕਰੇਗੀ ਸਗੋਂ ਖੁਦ ਉਨ੍ਹਾਂ ਕੋਲ ਜਾ ਕੇ ਪੁੱਛਗਿੱਛ ਕਰੇਗੀ। ਉਂਝ ਅਜੇ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਸਿੱਟ ਦੀ ਲਿਸਟ ਵਿੱਚ ਨਹੀਂ ਹੈ। ਸਿੱਟ ਅਜੇ ਪੁਲਿਸ ਅਫਸਰਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀਆਂ ਕੜੀਆਂ ਜੋੜ ਰਹੀ ਹੈ। ਇਸ ਮਗਰੋਂ ਹੀ ਫੈਸਲਾ ਹੋਏਗਾ ਕਿ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ ਜਾਂ ਨਹੀਂ। ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਾਂਚ ਟੀਮ ਵੱਲੋਂ ਫਿਲਹਾਲ ਗਿਆਨੀ ਗੁਰਬਚਨ ਸਿੰਘ ਕੋਲੋਂ ਪੁੱਛਗਿੱਛ ਕਰਨ ਦਾ ਕੋਈ ਪ੍ਰੋਗਰਾਮ ਨਹੀਂ। ਯਾਦ ਰਹੇ ਇਸ ਤੋਂ ਪਹਿਲਾਂ ਜਾਂਚ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉੱਘੇ ਫਿਲਮੀ ਕਲਾਕਾਰ ਅਕਸ਼ੈ ਕੁਮਾਰ ਕੋਲੋਂ ਪੁੱਛਗਿਛ ਕੀਤੀ ਜਾ ਚੁੱਕੀ ਹੈ। ਉਧਰ, ਗਿਆਨੀ ਗੁਰਬਚਨ ਸਿੰਘ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਵਿੱਚ ਉਹ ਪੁੱਛਗਿੱਛ ਵਾਸਤੇ ਕਿਸੇ ਕੋਲ ਨਹੀਂ ਜਾਣਗੇ ਪਰ ਜੇਕਰ ਕੋਈ ਇਸ ਸਬੰਧ ਵਿੱਚ ਜਾਣਕਾਰੀ ਚਾਹੁੰਦਾ ਹੈ ਤਾਂ ਉਹ ਉਨ੍ਹਾਂ ਕੋਲ ਆ ਸਕਦਾ ਹੈ, ਜਿਸ ਨੂੰ ਉਹ ਪੂਰਾ ਸਹਿਯੋਗ ਦੇਣਗੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget