ਗੁਰੂ ਗ੍ਰੰਥ ਸਾਹਿਬ ਦਾ ਬੰਗਾਲੀ 'ਚ ਤਰਜ਼ਮਾ, ਸਾਬਕਾ ਰਾਸ਼ਟਰਪਤੀ ਮੁਖਰਜੀ ਨੇ ਪੰਜ ਅੰਕਾਂ 'ਚ ਕੀਤਾ ਜਾਰੀ
ਏਬੀਪੀ ਸਾਂਝਾ
Updated at:
01 Jan 1970 05:30 AM (IST)
1
ਇਸ ਅਨੁਵਾਦਿਤ ਗ੍ਰੰਥ ਸਾਹਿਬ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ।
Download ABP Live App and Watch All Latest Videos
View In App2
10 ਗੁਰੂਆਂ ਦੀ ਬਾਣੀ ਨੂੰ ਬੰਗਾਲੀ ਵਿੱਚ ਅਨੁਵਾਦਿਤ ਕਰਨ ਲਈ ਚਾਇਓਨ ਘੋਸ਼ ਤੇ ਝੁਮਾ ਘੋਸ਼ ਨੂੰ ਚਾਰ ਸਾਲਾਂ ਤੋਂ ਵੀ ਵੱਧ ਸਮਾਂ ਲੱਗਾ।
3
ਇਹ ਵਿਸ਼ੇਸ਼ ਰਿਲੀਜ਼ ਸਮਾਗਮ ਕੋਲਕਾਤਾ ਦੇ ਰਾਮਾ ਕ੍ਰਿਸ਼ਨਾ ਮਿਸ਼ਨ ਇੰਸਟੀਚਿਊਟ ਵਿਖੇ ਕਰਵਾਇਆ ਗਿਆ।
4
ਬੀਤੇ ਦਿਨੀਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਬੰਗਾਲੀ ਵਿੱਚ ਅਨੁਵਾਦਿਤ ਗੁਰੂ ਗ੍ਰੰਥ ਸਾਹਿਬ ਦੇ ਪੰਜ ਅੰਕਾਂ ਨੂੰ ਜਾਰੀ ਕੀਤਾ।
5
ਕੋਲਕਾਤਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬੰਗਾਲੀ ਭਾਸ਼ਾ ਵਿੱਚ ਸਫ਼ਲਤਾ ਪੂਰਬਕ ਅਨੁਵਾਦ ਹੋ ਗਿਆ ਹੈ।
- - - - - - - - - Advertisement - - - - - - - - -