ਪੜਚੋਲ ਕਰੋ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

Guru Nanak Dev Ji Prakash Purb: ਅੱਜ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਜੋ ਕਿ ਹਰ ਸਾਲ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ।

Guru Nanak Dev Ji Prakash Purb: ਅੱਜ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਜੋ ਕਿ ਹਰ ਸਾਲ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹਨ। ਇਸ ਸਾਲ ਗੁਰੂ ਨਾਨਕ ਜਯੰਤੀ ਸ਼ੁੱਕਰਵਾਰ, 15  ਨਵੰਬਰ 2023 ਨੂੰ ਹੈ। 

ਗੁਰੂ ਨਾਨਕ ਜਯੰਤੀ ਨੂੰ ਪ੍ਰਕਾਸ਼ ਪੁਰਬ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਗੁਰਦੁਆਰੇ ਜਾ ਕੇ ਮੱਥਾ ਟੇਕਦੇ ਹਨ ਅਤੇ ਗੁਰਬਾਣੀ ਕੀਰਤਨ ਸਰਵਣ ਕਰਦੇ ਹਨ। ਨਾਲ ਹੀ, ਇਸ ਖਾਸ ਦਿਨ 'ਤੇ ਗੁਰਦੁਆਰਾ ਸਾਹਿਬ ਵਿੱਚ ਸਮਾਗਮ ਕਰਵਾਏ ਜਾਂਦੇ ਹਨ। ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਲੰਗਰ ਵੀ ਵਰਤਾਇਆ ਜਾਂਦਾ ਹੈ। ਆਓ ਜਾਣਦੇ ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ-

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਵਿੱਚ ਕਾਰਤਿਕ ਪੂਰਨਿਮਾ ਦੇ ਦਿਨ ਤਲਵੰਡੀ, ਪੰਜਾਬ ਵਿੱਚ ਹੋਇਆ ਸੀ। ਇਹ ਜਗ੍ਹਾ ਹੁਣ ਪਾਕਿਸਤਾਨ ਵਿੱਚ ਹੈ। ਇਸ ਸਥਾਨ ਨੂੰ ਨਨਕਾਣਾ ਸਾਹਿਬ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੇ ਪਿਤਾ ਦਾ ਨਾਂ ਕਲਿਆਣ ਚੰਦ ਅਤੇ ਮਾਤਾ ਦਾ ਨਾਂ ਮਾਤਾ ਤ੍ਰਿਪਤਾ ਸੀ। 16 ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੌਲਤ ਖਾਂ ਲੋਦੀ ਦੇ ਅਧੀਨ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ 24 ਸਤੰਬਰ 1487 ਨੂੰ ਉਨ੍ਹਾਂ ਦਾ ਵਿਆਹ ਮਾਤਾ ਸੁਲੱਖਣੀ ਨਾਲ ਹੋਇਆ। ਗੁਰੂ ਸਾਹਿਬ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਦੇਵ ਜੀ ਵਲੋਂ 974 ਸ਼ਬਦ ਲਿਖੇ ਗਏ ਹਨ। ਸਿੱਖ ਭਾਈਚਾਰੇ ਵਿੱਚ ਕਾਰਤਿਕ ਪੂਰਨਿਮਾ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।

ਗੁਰੂ ਨਾਨਕ ਜਯੰਤੀ 'ਤੇ ਪ੍ਰਕਾਸ਼ ਪੁਰਬ ਦਾ ਮਹੱਤਵ

ਗੁਰੂ ਨਾਨਕ ਦੇਵ ਜੀ ਨੇ ਆਪਣਾ ਸਾਰਾ ਜੀਵਨ ਸਮਾਜ ਸੁਧਾਰ ਦੇ ਕਾਰਜ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਜਾਤ-ਪਾਤ ਅਤੇ ਜਮਾਤੀ ਵਿਤਕਰੇ ਨੂੰ ਦੂਰ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਅਤੇ ਲੋਕਾਂ ਨੂੰ ਮਾਨਵਤਾ ਅਤੇ ਇਮਾਨਦਾਰੀ ਦੀ ਏਕਤਾ ਵਿੱਚ ਬੰਨ੍ਹਣ ਦਾ ਕੰਮ ਕੀਤਾ। ਇਸਦੇ ਲਈ ਉਨ੍ਹਾਂ ਨੇ ਕਈ ਉਪਦੇਸ਼ ਦਿੱਤੇ। ਨਾਨਕ ਸਾਹਿਬ ਨੇ ਸਮਾਜ ਸੁਧਾਰ ਲਈ ਗਿਆਨ ਦਾ ਪ੍ਰਕਾਸ਼ ਫੈਲਾਇਆ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦੀ ਜਯੰਤੀ ਨੂੰ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਂਦਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget