ਪੜਚੋਲ ਕਰੋ

ਇਸ ਸਾਲ ਹੇਮਕੁੰਟ ਯਾਤਰਾ ਮੁਸ਼ਕਲ, ਅਜੇ ਤੱਕ ਕੋਈ ਫੈਸਲਾ ਨਹੀਂ

ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ‘ਤੇ ਵੱਖ-ਵੱਖ ਸੂਬਿਆਂ ਵਿਚ ਸ਼ਰਧਾਲੂਆਂ ਲਈ ਧਾਰਮਿਕ ਥਾਂਵਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਪਰ ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਸਰਕਾਰ ਵੱਲੋਂ ਫਿਲਹਾਲ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਕਰਕੇ ਉਤਰਾਖੰਡ ਸਥਿਤ ਹੇਮਕੁੰਟ ਸਾਹਿਬ (Hemkund Sahib) ਦੀ ਸਾਲਾਨਾ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋਇਆ। ਮੌਜੂਦਾ ਹਾਲਾਤ ਮੁਤਾਬਕ ਇਹ ਸਾਲਾਨਾ ਯਾਤਰਾ ਇਸ ਵਰ੍ਹੇ ਸ਼ੁਰੂ ਹੋਣ ਦੀ ਸੰਭਾਵਨਾ ਘੱਟ ਹੈ। ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ‘ਤੇ ਵੱਖ-ਵੱਖ ਸੂਬਿਆਂ ਵਿਚ ਸ਼ਰਧਾਲੂਆਂ ਲਈ ਧਾਰਮਿਕ ਥਾਂਵਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਪਰ ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਸਰਕਾਰ ਵੱਲੋਂ ਫਿਲਹਾਲ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਤਕ ਸੂਬੇ ਦੀ ਸਰਕਾਰ ਵਲੋਂ ਇਸ ਸਾਲਾਨਾ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਕੋਈ ਹੁੰਗਾਰਾ ਨਹੀਂ ਮਿਲਿਆ ਤੇ ਨਾ ਹੀ ਕੋਈ ਦਿਸ਼ਾ ਨਿਰਦੇਸ਼ ਦਿਤੇ ਗਏ ਹਨ। ਯਾਤਰਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਮਹੀਨੇ ਤੋਂ ਵੱਧ ਸਮਾਂ ਪ੍ਰਬੰਧਾਂ ਲਈ ਚਾਹੀਦਾ ਹੈ। ਕੋਰੋਨਾ ਮਹਾਮਾਰੀ ਦੇ ਡਰ ਤੋਂ ਉਤਰਾਖੰਡ ਵਾਸੀ ਵੀ ਇਸ ਵਾਰ ਯਾਤਰਾ ਸ਼ੁਰੂ ਕਰਨ ਦੇ ਹੱਕ ਵਿਚ ਨਹੀਂ ਹਨ। ਉਤਰਾਖੰਡ ਸਥਿਤ ਚਾਰ ਧਾਮ ਗੰਗੋਤਰੀ, ਯਮੁਨਤਰੀ, ਕੇਦਾਰਨਾਥ ਤੇ ਬਦਰੀਨਾਥ ਵਿਖੇ ਵੀ ਹੁਣ ਤੱਕ ਹੋਰ ਸੂਬਿਆਂ ਦੇ ਯਾਤਰੂਆਂ ਦੀ ਆਮਦ ਨੂੰ ਹਰੀ ਝੰਡੀ ਨਹੀਂ ਦਿੱਤੀ ਗਈ ਹੈ। ਸਿਰਫ ਉਤਰਾਖੰਡ ਦੇ ਵਾਸੀਆਂ ਨੂੰ ਹੀ ਫਿਲਹਾਲ ਇਨ੍ਹਾਂ ਚਾਰ ਧਾਮਾਂ ‘ਤੇ ਜਾਣ ਦੀ ਇਜਾਜ਼ਤ ਹੈ। ਇਨ੍ਹਾਂ ਚਾਰ ਧਾਮਾਂ ਦੀ ਯਾਤਰਾ ਵੀ ਮਈ ਦੇ ਮੱਧ ਵਿਚ ਸ਼ੁਰੂ ਹੋ ਜਾਂਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget