ਪੜਚੋਲ ਕਰੋ

Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ।

Hemkunt Sahib Yatra 2024: ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ। 

ਇਸ ਨਾਲ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ। ਖਰਾਬ ਮੌਸਮ ਵਿੱਚ ਵੀ ਇਸ ਮਾਲ ਮਦਦ ਮਿਲੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੇਹਰਾਦੂਨ ਵਿਚਾਲੇ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਵੀ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਸਾਲ ਗੁਰਦੁਆਰਾ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਹੈਲੀਕਾਪਟਰ ਸੇਵਾ ਚੱਲ ਰਹੀ ਸੀ। 

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਚੱਲ ਰਹੇ ਪ੍ਰਬੰਧਾਂ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਰਵਾਨਾ ਕੀਤਾ ਜਾਵੇਗਾ।

Lok Sabha Election 2024: ਚੰਨੀ ਤੇ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਘਮਾਸਾਣ, ਕਾਂਗਰਸ ਨੇ ਲਿਆ ਸਖਤ ਐਕਸ਼ਨ

ਬਿੰਦਰਾ ਨੇ ਦੱਸਿਆ ਕਿ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਦੀ ਹੈਲੀਕਾਪਟਰ ਸੇਵਾ 25 ਮਈ ਤੋਂ ਸ਼ੁਰੂ ਹੋ ਜਾਵੇਗੀ ਤੇ ਇਸੇ ਤਰ੍ਹਾਂ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਵੀ 25 ਮਈ ਤੋਂ ਸ਼ੁਰੂ ਹੋ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਦੇਹਰਾਦੂਨ ਵਿਚਾਲੇ ਹਵਾਈ ਸੇਵਾ ਚੱਲ ਰਹੀ ਹੈ ਜੋ ਇਸ ਵੇਲੇ ਹਫ਼ਤੇ ਵਿੱਚ ਇੱਕ ਦਿਨ ਹੈ ਤੇ ਹੁਣ ਇਸ ਨੂੰ ਯਾਤਰਾ ਦੌਰਾਨ ਹਫਤੇ ਵਿੱਚ ਤਿੰਨ ਦਿਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਸਿੱਖ ਸ਼ਰਧਾਲੂ ਹਰ ਸਾਲ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਂਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget