ਪੜਚੋਲ ਕਰੋ

ਬਰਫ਼ਬਾਰੀ ਮਗਰੋਂ ਹੇਮਕੁੰਟ ਯਾਤਰਾ ਮੁੜ ਹੋਈ ਸ਼ੁਰੂ 

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਮੌਸਮ ਠੀਕ ਹੋਣ ਮਗਰੋਂ ਮੁੜ ਸ਼ੁਰੂ ਹੋ ਗਈ ਹੈ। ਕੱਲ੍ਹ ਬਰਫ਼ਬਾਰੀ ਕਾਰਨ ਸੂਬਾ ਸਰਕਾਰ ਵੱਲੋਂ ਇਹ ਯਾਤਰਾ ਨੂੰ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ।

ਗੋਪੇਸ਼ਵਰ: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਮੌਸਮ ਠੀਕ ਹੋਣ ਮਗਰੋਂ ਮੁੜ ਸ਼ੁਰੂ ਹੋ ਗਈ ਹੈ। ਕੱਲ੍ਹ ਬਰਫ਼ਬਾਰੀ ਕਾਰਨ ਸੂਬਾ ਸਰਕਾਰ ਵੱਲੋਂ ਇਹ ਯਾਤਰਾ ਨੂੰ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਅੱਜ ਯਾਤਰਾ ਮੁੜ ਸ਼ੁਰੂ ਹੋ ਗਈ ਹੈ। 

ਉਨ੍ਹਾਂ ਦੱਸਿਆ ਕਿ ਅੱਜ ਮੌਸਮ ਠੀਕ ਹੈ ਤੇ ਯਾਤਰੀ ਵੱਖ-ਵੱਖ ਥਾਵਾਂ ਤੋਂ ਆ ਰਹੇ ਹਨ।ਕੱਲ੍ਹ ਮੌਸਮ ਖ਼ਰਾਬ ਹੋਣ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ। 

ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਅੱਜ ਲਗਪਗ ਸੱਤ ਹਜ਼ਾਰ ਯਾਤਰੀ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਲਈ ਗਏ ਹਨ। ਇਹ ਕੱਲ੍ਹ ਤੋਂ ਰੁਕੇ ਹੋਏ ਸਨ। ਮੌਸਮ ਖ਼ਰਾਬ ਹੋਣ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਲਗਪਗ ਇੱਕ ਫੁੱਟ ਬਰਫ਼ਬਾਰੀ ਹੋਈ। ਅਜਿਹਾ ਜੂਨ ਦੇ ਮਹੀਨੇ ਵਿਚ ਪਹਿਲੀ ਵਾਰ ਹੋਇਆ ਹੈ। ਹੁਣ ਤਕ ਲਗਪਗ ਸਵਾ ਲੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਆ ਚੁੱਕੇ ਹਨ ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget