ਪੜਚੋਲ ਕਰੋ

ਬਰਫ਼ਬਾਰੀ ਦੇ ਬਾਵਜੂਦ ਹੇਮਕੁੰਟ ਯਾਤਰਾ ਜਾਰੀ

ਬਰਫ਼ਬਾਰੀ ਦੇ ਬਾਵਜੂਦ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਪਿਛਲੇ ਦਿਨੀਂ ਹੋਈ ਬਰਫ਼ਬਾਰੀ ਤੋਂ ਬਾਅਦ ਮੁੜ ਯਾਤਰਾ ਸ਼ੁਰੂ ਕਰ ਦਿੱਤੀ ਗਈ। ਹੁਣ ਤਕ ਇੱਕ ਲੱਖ ਤੋਂ ਵੱਧ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ। ਹਾਸਲ ਜਾਣਕਾਰੀ ਮੁਤਾਬਕ 18 ਜੂਨ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ’ਚ ਬਰਫ਼ਬਾਰੀ ਹੋਈ ਸੀ। ਇਸ ਕਾਰਨ ਉਸ ਦਿਨ ਕੁਝ ਸਮੇਂ ਲਈ ਯਾਤਰਾ ਰੋਕ ਦਿੱਤੀ ਗਈ ਸੀ।

ਚੰਡੀਗੜ੍ਹ: ਬਰਫ਼ਬਾਰੀ ਦੇ ਬਾਵਜੂਦ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਪਿਛਲੇ ਦਿਨੀਂ ਹੋਈ ਬਰਫ਼ਬਾਰੀ ਤੋਂ ਬਾਅਦ ਮੁੜ ਯਾਤਰਾ ਸ਼ੁਰੂ ਕਰ ਦਿੱਤੀ ਗਈ। ਹੁਣ ਤਕ ਇੱਕ ਲੱਖ ਤੋਂ ਵੱਧ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ। ਹਾਸਲ ਜਾਣਕਾਰੀ ਮੁਤਾਬਕ 18 ਜੂਨ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ’ਚ ਬਰਫ਼ਬਾਰੀ ਹੋਈ ਸੀ। ਇਸ ਕਾਰਨ ਉਸ ਦਿਨ ਕੁਝ ਸਮੇਂ ਲਈ ਯਾਤਰਾ ਰੋਕ ਦਿੱਤੀ ਗਈ ਸੀ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਮੁਤਾਬਕ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜੂਨ ਮਹੀਨੇ ਬਰਫ਼ਬਾਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਨੇੜਲੇ ਤਿੰਨ ਕਿਲੋਮੀਟਰ ਇਲਾਕੇ ਵਿੱਚ ਪਹਿਲਾਂ ਹੀ ਬਰਫ਼ ਜੰਮੀ ਹੋਈ ਹੈ, ਜਿਸ ਵਿੱਚੋਂ ਬਰਫ਼ ਕੱਟ ਕੇ ਰਸਤਾ ਬਣਾਇਆ ਗਿਆ ਹੈ। ਨਵੀਂ ਬਰਫ਼ਬਾਰੀ ਕਾਰਨ ਇੱਥੇ ਤਿਲਕਣ ਪੈਦਾ ਹੋ ਗਈ ਸੀ, ਜਿਸ ਕਾਰਨ ਕੁਝ ਸਮੇਂ ਲਈ ਯਾਤਰਾ ਰੋਕੀ ਗਈ ਸੀ। ਉਨ੍ਹਾਂ ਦੱਸਿਆ ਕਿ 18 ਜੂਨ ਨੂੰ 5 ਹਜ਼ਾਰ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਗੋਬਿੰਦਧਾਮ ਤੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ ਸਨ, ਇਨ੍ਹਾਂ ਵਿੱਚੋਂ ਚਾਰ ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਪੁੱਜ ਗਏ ਸਨ। ਤਾਜ਼ਾ ਬਰਫ਼ਬਾਰੀ ਨੂੰ ਦੇਖਦਿਆਂ ਇੱਥੇ ਤਾਇਨਾਤ ਸੁਰੱਖਿਆ ਬਲਾਂ ਨੇ ਬਾਕੀ ਰਹਿ ਗਏ ਲਗਪਗ ਇੱਕ ਹਜ਼ਾਰ ਯਾਤਰੀਆਂ ਨੂੰ ਗੁਰਦੁਆਰਾ ਗੋਬਿੰਦਧਾਮ ਵਿਖੇ ਹੀ ਰੋਕਣ ਦੇ ਆਦੇਸ਼ ਦਿੱਤੇ ਸਨ। ਇਹ ਯਾਤਰੀ ਅਗਲੇ ਦਿਨ 19 ਜੂਨ ਨੂੰ ਦਰਸ਼ਨ ਕਰਨ ਲਈ ਰਵਾਨਾ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨਿਰੰਤਰ ਜਾਰੀ ਹੈ। ਹੁਣ ਤਕ ਇਕ ਲੱਖ 15 ਹਜ਼ਾਰ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget