ਪੜਚੋਲ ਕਰੋ

ਖਾਲਸਾ ਦੀ ਜਨਮ ਭੂਮੀ, ਜਿੱਥੋਂ ਅੱਜ ਵੀ ਮਿਲਦਾ ਕੌਮ ਨੂੰ ਉਤਸ਼ਾਹ

ਅਨੰਦਪੁਰ ਸਾਹਿਬ ਉਹ ਪਵਿੱਤਰ ਤੇ ਇਤਿਹਾਸਕ ਧਰਤੀ ਹੈ ਜਿੱਥੇ ਖਾਲਸਾ ਨੇ ਜਨਮ ਲਿਆ। ਇੱਥੇ ਨੌਂਵੇਂ ਤੇ ਦਸਵੇਂ ਪਾਤਸ਼ਾਹ ਦੀਆਂ ਅਨੇਕਾਂ ਹੀ ਪਿਆਰੀਆਂ ਤੇ ਕੌਮ ਨੂੰ ਉਤਸ਼ਾਹ ਦੇਣ ਵਾਲੀਆਂ ਯਾਦਗਾਰਾਂ ਮੌਜੂਦ ਹਨ। ਇਸ ਸ਼ਹਿਰ ਦੀ ਨੀਂਹ ਨੌਂਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਖੁਦ ਰੱਖੀ ਸੀ।

ਪਰਮਜੀਤ ਸਿੰਘ ਅਨੰਦਪੁਰ ਸਾਹਿਬ ਉਹ ਪਵਿੱਤਰ ਤੇ ਇਤਿਹਾਸਕ ਧਰਤੀ ਹੈ ਜਿੱਥੇ ਖਾਲਸਾ ਨੇ ਜਨਮ ਲਿਆ। ਇੱਥੇ ਨੌਂਵੇਂ ਤੇ ਦਸਵੇਂ ਪਾਤਸ਼ਾਹ ਦੀਆਂ ਅਨੇਕਾਂ ਹੀ ਪਿਆਰੀਆਂ ਤੇ ਕੌਮ ਨੂੰ ਉਤਸ਼ਾਹ ਦੇਣ ਵਾਲੀਆਂ ਯਾਦਗਾਰਾਂ ਮੌਜੂਦ ਹਨ। ਇਸ ਸ਼ਹਿਰ ਦੀ ਨੀਂਹ ਨੌਂਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਖੁਦ ਰੱਖੀ ਸੀ। ਇਸ ਨਗਰ ਦੇ ਪੱਛਮ ਵੱਲ ਕਹਿਲੂਰੀਏ ਰਾਜੇ ਪਾਸੋਂ ਵੱਡੀ ਰਕਮ ਦੇ ਕੇ ਕਾਫ਼ੀ ਜ਼ਮੀਨ ਮੁੱਲ ਲਈ ਸੀ। ਇਸ ਨੂੰ ਆਪ ਨੇ ਆਪਣੇ ਰਹਿਣ ਲਈ ਚੁਣਿਆ। ਇੱਥੇ ਮਹਿਲ ਬਣਾ ਕੇ ਨਿਵਾਸ ਕਰਕੇ ਇਸ ਦਾ ਨਾਂ ਚੱਕ ਮਾਤਾ ਨਾਨਕੀ ਰੱਖਿਆ। ਇੱਥੇ ਹੁਣ ਗੁਰਦੁਅਰਾ ਗੁਰੂ ਕੇ ਮਹਿਲ ਸੁਸ਼ੋਬਤ ਹੈ। ਇਸ ਪਾਵਨ ਅਸਥਾਨ 'ਤੇ ਹੀ ਨੌਂਵੇਂ ਪਾਤਸ਼ਾਹ ਦੇ ਪੋਤੇ ਤੇ ਦਸਮ ਪਾਤਸ਼ਾਹ ਜੀ ਦੇ ਤਿੰਨ ਸਾਹਿਬਜ਼ਾਦਿਆਂ ਨੇ ਜਨਮ ਲਿਆ। ਗੁਰਦੁਅਰਾ ਗੁਰੂ ਕੇ ਮਹਿਲ ਦੇ ਵਿਚਕਾਰ ਭੋਰਾ ਸਾਹਿਬ ਸੁਭਾਇਮਾਨ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਭੋਰੇ ਨਾਲ ਅਥਾਹ ਪਿਆਰ ਸੀ। ਉਹ ਬਾਬਾ ਬਕਾਲਾ ਵਿੱਚ ਰਹੇ ਤਾਂ ਉੱਥੇ ਵੀ ਭੋਰਾ ਬਣਾਇਆ। ਅਨੰਦਪੁਰ ਸਾਹਿਬ ਆਏ ਤਾਂ ਸਭ ਤੋਂ ਪਹਿਲਾਂ ਭੋਰਾ ਬਣਾਇਆ ਜਿੱਥੇ ਨੌਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਬੈਠ ਕੇ ਭਜਨ ਬੰਦਗੀ ਕਰਿਆ ਕਰਦੇ ਸਨ। ਇਸ ਧਰਤੀ ਨੂੰ ਮਾਣ ਹੈ ਕਿ ਦਸਮ ਪਾਤਸ਼ਾਹ ਨੇ ਆਪਣੀ 42 ਸਾਲਾ ਦੀ ਉਮਰ ਵਿੱਚੋਂ 30 ਸਾਲ ਇਸ ਭੂਮੀ ਨੂੰ ਆਪਣੀ ਅਸਚਰਜ ਤੇ ਮਹਾਨ ਲੀਲ੍ਹਾ ਦੀ ਰੰਗ ਭੂਮੀ ਬਣਾਇਆ। ਸੰਸਾਰ ਤੇ ਖ਼ਾਸ ਕਰਕੇ ਭਾਰਤ ਦੇ ਦੁੱਖ ਕਲੇਸ਼ ਦੂਰ ਕਰਨ ਲਈ 1699 ਦੇ ਵਿੱਚ ਪੰਜ ਪਿਆਰਿਆਂ ਨੂੰ ਅੰਮ੍ਰਿਤ ਪਾਣ ਕਰਾ ਕੇ ਖਾਲਸੇ ਦਾ ਰੂਪ ਦਿੱਤਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget