ਪੜਚੋਲ ਕਰੋ

Hola Mohalla 2022: ਹੋਲਾ ਮੁਹੱਲਾ ਦੌਰਾਨ ਡ੍ਰੋਨ ਕੈਮਰੇ ਉਡਾਉਣ 'ਤੇ ਲਗਾਈ ਪਾਬੰਦੀ

ਹੋਲਾ ਮੁਹੱਲਾ ਦੌਰਾਨ ਡ੍ਰੋਨ ਕੈਮਰੇ ਉਡਾਉਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਮੇਲਾ ਖੇਤਰ ਵਿੱਚ ਡ੍ਰੋਨ ਕੈਮਰੇ ਉਡਾਉਣ 'ਤੇ ਲਗਾਈ ਗਈ ਹੈ।

Hola Mohalla 2022: ਹੋਲਾ ਮੁਹੱਲਾ ਦੌਰਾਨ ਡ੍ਰੋਨ ਕੈਮਰੇ ਉਡਾਉਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਮੇਲਾ ਖੇਤਰ ਵਿੱਚ ਡ੍ਰੋਨ ਕੈਮਰੇ ਉਡਾਉਣ 'ਤੇ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੁੱਰਖਿਆ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਡ੍ਰੋਨ ਦੀ ਵਰਤੋਂ ਕੀਤੀ ਜਾ ਸਕੇਗੀ।

ਸਰਕਾਰੀ ਬਿਆਨ ਮੁਤਾਬਕ ਸੋਨਾਲੀ ਗਿਰਿ ਆਈਏਐਸ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਫੌਜਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੋਲੇ ਮੁਹੱਲੇ ਦੇ ਤਿਉਹਾਰ ਮੌਕੇ 19 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ਵਿੱਚ ਡ੍ਰੋਨ ਕੈਮਰੇ ਉਡਾਉਣ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਨ੍ਹਾਂ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਸੁਰੱਖਿਆ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਨੂੰ ਇਸ ਮੇਲੇ ਵਿੱਚ 16 ਤੋਂ 19 ਮਾਰਚ ਤੱਕ ਡ੍ਰੋਨ ਰਾਹੀ ਨਿਗਰਾਨੀ ਕਰਨ ਦੀ ਛੋਟ ਦਿੱਤੀ ਹੈ। ਹੋਲੇ ਮੁਹੱਲੇ ਦਾ ਇਤਿਹਾਸਕ ਤਿਉਹਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ 17 ਤੋ19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋ ਵੀ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਤੇ ਉਸ ਦੇ ਆਲੇ ਦੁਆਲੇ ਮਿਤੀ 14 ਤੋ 19 ਮਾਰਚ ਤੱਕ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ।

ਇਸ ਲਈ ਜਿਲ੍ਹਾ ਮੈਜਿਸਟ੍ਰੇਟ ਨੇ ਹੋਲਾ ਮੁਹੱਲਾ ਦੇਤਿਉਹਾਰ ਮੌਕੇ ਮੇਲਾ ਖੇਤਰ ਵਿੱਚ ਡਰੋਨਾ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਪੁਂਲਿਸ ਵਿਭਾਗ ਵੱਲੋਂ ਮੇਲਾ ਖੇਤਰ ਤੇ ਨਿਗਰਾਨੀ ਰੱਖਣ ਲਈ ਸੁਰੱਖਿਆ ਦੇ ਮੱਦੇਨਜ਼ਰ ਡ੍ਰੋਨ ਕੈਮਰੇ ਉਡਾਉਣ 'ਤੇ ਛੋਟ ਹੋਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ
Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 
Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 
Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ
Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ
ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ
ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
Embed widget