ਪੜਚੋਲ ਕਰੋ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਕਿਉਂ ਨਹੀਂ ਸਰਕਾਰੀ ਛੁੱਟੀ?

ਇਤਿਹਾਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਵਾਲੇ ਦਿਨ ਸਰਕਾਰੀ ਛੁੱਟੀ ਨਹੀਂ ਹੈ। ਇਸ ਲਈ ਸਿੱਖ ਸੰਗਤ ਵੱਲੋਂ 28 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਆਮ ਤੌਰ 'ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹੀ ਛੁੱਟੀ ਕੀਤੀ ਜਾਂਦੀ ਹੈ।

ਅੰਮ੍ਰਿਤਸਰ: ਇਤਿਹਾਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਵਾਲੇ ਦਿਨ ਸਰਕਾਰੀ ਛੁੱਟੀ ਨਹੀਂ ਹੈ। ਇਸ ਲਈ ਸਿੱਖ ਸੰਗਤ ਵੱਲੋਂ 28 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਆਮ ਤੌਰ 'ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹੀ ਛੁੱਟੀ ਕੀਤੀ ਜਾਂਦੀ ਹੈ। ਸੰਗਤਾਂ ਦੀ ਮੰਗ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਵਾਲੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਥਾਂ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਾਹਿਬਜ਼ਾਦਿਆਂ ਨੇ ਹੱਕ, ਸੱਚ ਤੇ ਮਨੁੱਖਤਾ ਦੀ ਅਜ਼ਾਦੀ ਖਾਤਰ ਸ਼ਹਾਦਤਾਂ ਪ੍ਰਾਪਤ ਕਰਕੇ ਦੁਨੀਆਂ ਦੇ ਇਤਿਹਾਸ ਵਿੱਚ ਮਿਸਾਲ ਕਾਇਮ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਮੰਗ ਕੀਤੀ ਹੈ ਕਿ ਇਸ ਦਿਹਾੜੇ ਨੂੰ ਹਰ ਸਾਲ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਪੱਕੇ ਤੌਰ ’ਤੇ ਸ਼ਾਮਲ ਕੀਤਾ ਜਾਵੇ। ਯਾਦ ਰਹੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਹੁੰਦੀ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਸੰਗਤਾਂ ਪਹੁੰਚਦੀਆਂ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget