ਪੜਚੋਲ ਕਰੋ

Navratri 2023: ਸ਼ਕਤੀ ਦੇ 9 ਰੂਪਾਂ ਦੀ ਭਗਤੀ, ਦੇਵੀ ਦੁਰਗਾ ਦੀ ਪੂਜਾ ਨਾਲ ਹੋਣਗੀਆਂ ਸਾਰੀਆਂ ਇੱਛਾਵਾਂ ਪੂਰੀਆਂ

ਮਾਂ ਅੰਬੇ ਗੋਰੀ ਆਪਣੇ ਭਗਤਾਂ ਦੀ ਹਮੇਸ਼ਾ ਰੱਖਿਆ ਕਰਦੀ ਹੈ। ਹਿੰਦੂ ਮਾਨਤਾਵਾਂ ਅਨੁਸਾਰ ਦੇਵੀ ਦੁਰਗਾ ਦੀ ਪੂਜਾ ਕਰਨ ਨਾਲ ਸਾਰੇ ਦੁੱਖ ਦੂਰ ਹੁੰਦੇ ਹਨ ਅਤੇ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਦੇਵੀ ਦੀ ਪੂਜਾ ਕਰਨ ਨਾਲ ਭਗਤਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਰ ਹੀ ਨਹੀਂ ਸਗੋਂ ਕੁੰਡਲੀ ਵਿੱਚ ਮੌਜੂਦ ਨੌਂ ਗ੍ਰਹਿਆਂ ਦੇ ਦੋਸ਼ ਵੀ ਦੂਰ ਹੋ ਜਾਂਦੇ ਹਨ। ਕੁੰਡਲੀ ਵਿੱਚ ਗ੍ਰਹਿਆਂ ਨੂੰ ਮਜ਼ਬੂਤ ​​ਕਰਨ ਅਤੇ ਇਨ੍ਹਾਂ ਦੋਸ਼ਾਂ ਨੂੰ ਦੂਰ ਕਰਨ ਦਾ ਵਧੀਆ ਉਪਾਅ ਜਾਣਨ ਲਈ ਇਸ ਲੇਖ ਨੂੰ ਪੜ੍ਹੋ।

Navratri 2023: ਹਿੰਦੂ ਧਰਮ ਵਿੱਚ, ਨਰਾਤੇ ਦੇਵੀ ਦੁਰਗਾ ਦੀ ਪੂਜਾ ਲਈ ਬਹੁਤ ਸ਼ੁਭ ਅਤੇ ਫਲਦਾਇਕ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਨਵਰਿਆਂ ਦੇ 9 ਦਿਨਾਂ ਦੌਰਾਨ ਭਗਤ ਦੇਵੀ ਦੁਰਗਾ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਹਰ ਕੋਈ ਉਨ੍ਹਾਂ ਦੀ ਪੂਜਾ ਕਰਦਾ ਹੈ ਨਾਲ ਹੀ ਵਰਤ ਰੱਖਦਾ ਹੈ। ਨਾਲ ਹੀ ਮੰਤਰਾਂ ਦਾ ਜਾਪ ਆਦਿ ਪੂਰੀਆਂ ਰਸਮਾਂ ਨਾਲ ਕਰਦਾ ਹੈ। ਨਰਾਤਿਆਂ ਵਿੱਚ ਪੂਜਾ ਕਰਨ ਨਾਲ ਸਾਰਾ ਸਾਲ ਦੇਵੀ ਦੁਰਗਾ ਦਾ ਆਸ਼ੀਰਵਾਦ ਬਣਿਆ ਰਹਿੰਦਾ ਹੈ ਅਤੇ ਸ਼ਰਧਾਲੂ ਹਰ ਤਰ੍ਹਾਂ ਦੇ ਦੁੱਖਾਂ ਤੋਂ ਬਚੇ ਰਹਿੰਦੇ ਹਨ। ਜੌਤਿਸ਼ ਸ਼ਾਸਤਰ ਅਨੁਸਾਰ ਨਰਾਤੇ ਦੇ ਇਨ੍ਹਾਂ 9 ਦਿਨਾਂ ਦੌਰਾਨ ਦੇਵੀ ਦੀ ਪੂਜਾ ਕਰਕੇ ਤੁਸੀਂ ਨਵਗ੍ਰਹਿ ਦੇ ਦੋਸ਼ ਦੂਰ ਕਰ ਸਕਦੇ ਹੋ, ਆਓ ਜਾਣਦੇ ਹਾਂ ਕਿਵੇਂ?

ਮਾਂ ਸ਼ੈਲਪੁਤਰੀ ਜੀ

ਹਿੰਦੂ ਮਾਨਤਾਵਾਂ ਦੇ ਅਨੁਸਾਰ, ਨਰਾਤਿਆਂ ਦੇ ਪਹਿਲੇ ਦਿਨ ਪਹਾੜੀ ਰਾਜੇ ਹਿਮਾਲਿਆ ਦੀ ਪੁੱਤਰੀ ਮਾਂ ਸ਼ੈਲਪੁਤਰੀ ਦੀ ਪੂਜਾ ਕਰਨ ਨਾਲ ਕੁੰਡਲੀ ਵਿੱਚ ਮੰਗਲ ਦੋਸ਼ ਦੂਰ ਹੁੰਦਾ ਹੈ। ਇਸ ਗ੍ਰਹਿ ਕਾਰਨ ਜੀਵਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਤੋਂ ਰਾਹਤ ਮਿਲਦੀ ਹੈ।

ਮਾਂ ਬ੍ਰਹਮਚਾਰਿਨੀ ਜੀ

ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਨੀ ਦੀ ਪੂਜਾ ਕਰਨ ਦੀ ਪਰੰਪਰਾ ਹੈ। ਹਿੰਦੂ ਮਾਨਤਾਵਾਂ ਅਨੁਸਾਰ ਦੇਵੀ ਦੁਰਗਾ ਦੇ ਇਸ ਪਵਿੱਤਰ ਸਰੂਪ ਦੀ ਪੂਜਾ ਕਰਨ ਨਾਲ ਸਾਧਕ ਦੀ ਕੁੰਡਲੀ ਵਿੱਚ ਛਾਇਆ ਗ੍ਰਹਿ ਰਾਹੂ ਦੋਸ਼ ਦੂਰ ਹੋ ਜਾਂਦਾ ਹੈ।

ਮਾਂ ਚੰਦਰਘੰਟਾ ਜੀ

ਦੇਵੀ ਦੁਰਗਾ ਦੇ ਇਸ ਪਵਿੱਤਰ ਰੂਪ ਨੇ ਆਪਣੇ ਮੱਥੇ ‘ਤੇ ਘੜੀ ਦੇ ਆਕਾਰ ਦਾ ਚੰਦਰਮਾ ਪਹਿਨਿਆ ਹੋਇਆ ਹੈ। ਹਿੰਦੂ ਮਾਨਤਾਵਾਂ ਅਨੁਸਾਰ ਇਹ ਮੰਨਿਆ ਜਾਂਦਾ ਹੈ ਕਿ ਦੇਵੀ ਦੇ ਇਸ ਰੂਪ ਦੀ ਪੂਜਾ ਕਰਨ ਨਾਲ ਕੁੰਡਲੀ ਵਿੱਚ ਚੰਦਰਮਾ ਦਾ ਦੋਸ਼ ਦੂਰ ਹੋ ਜਾਂਦਾ ਹੈ।

ਮਾਂ ਕੂਸ਼ਮਾਂਡਾ ਜੀ 

ਨਰਾਤਿਆਂ ਦੇ ਚੌਥੇ ਦਿਨ ਮਾਂ ਕੁਸ਼ਮਾਂਡਾ ਦੀ ਪੂਜਾ ਕਰਨ ਨਾਲ ਸ਼ਰਧਾਲੂ ਨੂੰ ਨਾ ਸਿਰਫ਼ ਖੁਸ਼ੀਆਂ ਅਤੇ ਚੰਗੀ ਕਿਸਮਤ ਦੀ ਪ੍ਰਾਪਤੀ ਹੁੰਦੀ ਹੈ। ਸਗੋਂ ਕੁੰਡਲੀ ਵਿੱਚ ਕੇਤੂ ਨਾਲ ਸਬੰਧਤ ਨੁਕਸ ਵੀ ਦੂਰ ਹੁੰਦੇ ਹਨ ਅਤੇ ਇਸ ਨਾਲ ਵਿਅਕਤੀ ਨੂੰ ਜੀਵਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਤੋਂ ਛੁੱਟਕਾਰਾ ਮਿਲਦਾ ਹੈ।

ਮਾਂ ਸਕੰਦਮਾਤਾ ਜੀ

ਹਿੰਦੂ ਮਾਨਤਾਵਾਂ ਦੇ ਅਨੁਸਾਰ ਦੇਵੀ ਦੁਰਗਾ ਨੂੰ ਸਕੰਦਮਾਤਾ ਦੇ ਨਾਂਅ ਨਾਲ ਪੂਜਿਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਮਾਂ ਸਕੰਦਮਾਤਾ ਦੀ ਪੂਜਾ ਕਰਨ ਨਾਲ ਵਿਅਕਤੀ ਦੀ ਕੁੰਡਲੀ ਵਿੱਚ ਸੂਰਜ ਨਾਲ ਸਬੰਧਤ ਸਾਰੇ ਦੋਸ਼ ਦੂਰ ਹੋ ਜਾਂਦੇ ਹਨ।

ਮਾਂ ਕਾਤਯਾਨੀ ਜੀ

ਸਨਾਤਨ ਧਰਮ ਦੇ ਅਨੁਸਾਰ, ਨਰਾਤਿਆਂ ਦੇ ਛੇਵੇਂ ਦਿਨ, ਦੇਵੀ ਕਾਤਯਾਨੀ ਦੀ ਪੂਜਾ ਕੀਤੀ ਜਾਂਦੀ ਹੈ। ਮਹਾਰਿਸ਼ੀ ਕਾਤਿਯਾਨ ਜਿਨ੍ਹਾਂ ਦੀ ਤਪੱਸਿਆ ਤੋਂ ਪ੍ਰਸੰਨ ਹੋ ਕੇ ਮਾਂ ਦੁਰਗਾ ਨੇ ਇਸ ਰੂਪ ਉਨ੍ਹਾਂ ਦੇ ਘਰ ਜਨਮ ਲਿਆ ਸੀ। ਅਜਿਹਾ ਮੰਨਿਆ ਜਾਂਦਾ ਹੈ ਕਿ ਮਾਂ ਕਾਤਯਾਨੀ ਦੀ ਪੂਜਾ ਕਰਨ ਨਾਲ ਕੁੰਡਲੀ ‘ਚ ਮੌਜੂਦ ਬੁਧ ਗ੍ਰਹਿ ਬਲਵਾਨ ਹੁੰਦਾ ਹੈ ਅਤੇ ਇਸ ਨਾਲ ਜੁੜੇ ਸਾਰੇ ਦੋਸ਼ ਦੂਰ ਹੋ ਜਾਂਦੇ ਹਨ।

ਮਾਂ ਕਾਲਰਾਤਰੀ ਜੀ 

ਨਰਾਤਿਆਂ ਦੇ ਸੱਤਵੇਂ ਦਿਨ ਮਾਂ ਕਾਲਰਾਤਰੀ ਦੀ ਪੂਜਾ ਹੁੰਦੀ ਹੈ। ਹਿੰਦੂ ਮਾਨਤਾਵਾਂ ਅਨੁਸਾਰ ਮਾਂ ਕਾਲਰਾਤਰੀ ਦੀ ਪੂਜਾ ਕਰਨ ਨਾਲ ਵੱਡੀ ਤੋਂ ਵੱਡੀ ਪ੍ਰੇਸ਼ਾਨੀ ਵੀ ਪਲਕ ਝਪਕਦੇ ਹੀ ਦੂਰ ਹੋ ਜਾਂਦੀ ਹੈ ਅਤੇ ਸਾਧਕ ਨੂੰ ਸ਼ਨੀ ਦੋਸ਼ ਤੋਂ ਮੁਕਤੀ ਮਿਲਦੀ ਹੈ।

ਮਾਂ ਕਾਲ ਰਾਤਰੀ ਜੀ 

ਨਰਾਤਿਆਂ ਦੇ 7ਵੇਂ ਦਿਨ ਮਾਂ ਕਾਲਰਾਤਰੀ ਦੀ ਪੂਜਾ ਹੁੰਦੀ ਹੈ। ਹਿੰਦੂ ਮਾਨਤਾਵਾਂ ਅਨੁਸਾਰ ਮਾਂ ਕਾਲਰਾਤਰੀ ਦੀ ਪੂਜਾ ਕਰਨ ਨਾਲ ਵੱਡੀ ਤੋਂ ਵੱਡੀ ਪ੍ਰੇਸ਼ਾਨੀ ਵੀ ਪਲਕ ਝਪਕਦੇ ਹੀ ਦੂਰ ਹੋ ਜਾਂਦੀ ਹੈ ਅਤੇ ਸਾਧਕ ਨੂੰ ਸ਼ਨੀ ਦੋਸ਼ ਤੋਂ ਮੁਕਤੀ ਮਿਲਦੀ ਹੈ।

ਮਾਂ ਮਹਾਗੌਰੀ ਜੀ 

ਮਾਂ ਮਹਾਗੌਰੀ ਦੀ ਪੂਜਾ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ। ਮਾਨਤਾ ਹੈ ਕਿ ਦੇਵੀ ਮਾਂ ਦੀ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ੀਆਂ ਅਤੇ ਚੰਗੀ ਕਿਸਮਤ ਦੇ ਨਾਲ-ਨਾਲ ਦੇਵਗੁਰੂ ਬ੍ਰਹਸਪਤੀ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ।

ਮਾਂ ਸਿੱਧੀਦਾਤਰੀ ਜੀ 

ਨਰਾਤਿਆਂ ਦੇ ਆਖ਼ਰੀ ਦਿਨ ਦੇਵੀ ਦੁਰਗਾ ਦੇ ਸਿੱਧੀਦਾਤਰੀ ਰੂਪ ਦੀ ਪੂਜਾ ਕਰਨ ਦੀ ਰਵਾਇਤ ਹੈ। ਹਿੰਦੂ ਮਾਨਤਾਵਾਂ ਅਨੁਸਾਰ ਦੇਵੀ ਸਿੱਧੀਦਾਤਰੀ ਦੀ ਪੂਜਾ ਕਰਨ ਨਾਲ ਵਿਅਕਤੀ ਦੇ ਹਰ ਤਰ੍ਹਾਂ ਦੇ ਕੰਮ ਬਿਨਾਂ ਕਿਸੇ ਰੁਕਾਵਟ ਦੇ ਪੂਰੇ ਹੁੰਦੇ ਹਨ ਅਤੇ ਉਸ ਦੀ ਕੁੰਡਲੀ ਵਿਚ ਸ਼ੁੱਕਰ ਗ੍ਰਹਿ ਦੀ ਸ਼ੁਭ ਪ੍ਰਾਪਤੀ ਹੁੰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget