ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

Hukamnama From Sri Darbar Sahib: ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
 
ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥
 
ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

 Dhanteras 2026 : ਧਨਤੇਰਸ 'ਤੇ ਸੋਨਾ-ਚਾਂਦੀ ਖਰੀਦਣ ਦੀ ਪਰੰਪਰਾ ਕਿਵੇਂ ਹੋਈ ਸ਼ੁਰੂ? ਭਗਵਾਨ ਧਨਵੰਤਰੀ ਨਾਲ ਕੀ ਹੈ ਇਸਦਾ ਸਬੰਧ?
 Dhanteras 2026 : ਧਨਤੇਰਸ 'ਤੇ ਸੋਨਾ-ਚਾਂਦੀ ਖਰੀਦਣ ਦੀ ਪਰੰਪਰਾ ਕਿਵੇਂ ਹੋਈ ਸ਼ੁਰੂ? ਭਗਵਾਨ ਧਨਵੰਤਰੀ ਨਾਲ ਕੀ ਹੈ ਇਸਦਾ ਸਬੰਧ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Embed widget