ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12-06-2024)

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12-06-2024)

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
 
ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget