ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਈ 2026

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

Show Quick Read
Key points generated by AI, verified by newsroom
  • ਪ੍ਰਾਨਾਂ ਦੇ ਮਾਲਕ ਨੂੰ ਭੁੱਲਣ ਵਾਲਾ ਮਨੁੱਖ ਬਦ-ਕਿਸਮਤ ਹੁੰਦਾ ਹੈ।
  • ਪ੍ਰਭੂ ਦੇ ਚਰਨਾਂ ਨਾਲ ਜੁੜਾ ਮਨੁੱਖ ਆਤਮਿਕ ਜੀਵਨ ਪ੍ਰਾਪਤ ਕਰਦਾ ਹੈ।
  • ਨਾਮ-ਜਲ ਪੀ ਕੇ ਸੇਵਕ ਹੋਰ ਸਾਰੇ ਮੋਹ-ਪਿਆਰ ਤਿਆਗ ਦਿੰਦੇ ਹਨ।
  • ਪ੍ਰਭੂ ਸਾਰੇ ਸਰੀਰਾਂ ਵਿੱਚ ਧਾਗੇ ਵਾਂਗ ਵਿਆਪਕ ਨਜ਼ਰ ਆਉਂਦਾ ਹੈ।
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
 
ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1। ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ। ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।
 
ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Frequently Asked Questions

ਕਿਸ ਤਰ੍ਹਾਂ ਦੇ ਮਨੁੱਖ ਨੂੰ ਅਭਾਗਾ ਕਿਹਾ ਗਿਆ ਹੈ?

ਜਿਸ ਮਨੁੱਖ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ, ਉਸ ਨੂੰ ਅਭਾਗਾ ਸਮਝਣਾ ਚਾਹੀਦਾ ਹੈ।

ਪਰਮਾਤਮਾ ਦੇ ਚਰਨਾਂ ਦਾ ਪ੍ਰੇਮੀ ਕਿਹੜਾ ਮਨੁੱਖ ਬਣਦਾ ਹੈ?

ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ।

ਪਰਮਾਤਮਾ ਦਾ ਦਾਸ ਕਿਵੇਂ ਸੁਚੇਤ ਰਹਿੰਦਾ ਹੈ?

ਪਰਮਾਤਮਾ ਦਾ ਦਾਸ ਤੇਰੇ ਨਾਮ-ਰੰਗ ਵਿਚ ਟਿਕ ਕੇ ਸਦਾ ਸੁਚੇਤ ਰਹਿੰਦਾ ਹੈ।

ਪ੍ਰਭੂ ਦੇ ਦਾਸ ਹੋਰ ਕਿਹੜੇ ਪਿਆਰ ਛੱਡ ਦਿੰਦੇ ਹਨ?

ਪ੍ਰਭੂ ਦੇ ਦਾਸ ਨਾਮ-ਜਲ ਪੀਂਦਿਆਂ ਹੋਰ ਸਾਰੇ ਮੋਹ-ਪਿਆਰ ਛੱਡ ਦਿੰਦੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget