ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਪ੍ਰੈਲ 2026

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥
 
ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥
 
ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ ॥੨॥ ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ ॥੩॥ ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਨਾਨਕ ਆਖਦਾ ਹੈ- ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ ॥੪॥੬॥੩੬॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget