ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
 
ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥
 
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Arnab: ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Punjab News: 'ਆਪ' 'ਦੇ 3 ਸੀਨੀਅਰ ਵਿਧਾਇਕ BJP 'ਚ ਸ਼ਾਮਲ, ਸ਼ਮੂਲੀਅਤ ਮਗਰੋਂ ਤਿੰਨਾਂ ਦੇ ਬਿਆਨ ਨੇ ਮਚਾਈ ਤਰਥੱਲੀ...
'ਆਪ' 'ਦੇ 3 ਸੀਨੀਅਰ ਵਿਧਾਇਕ BJP 'ਚ ਸ਼ਾਮਲ, ਸ਼ਮੂਲੀਅਤ ਮਗਰੋਂ ਤਿੰਨਾਂ ਦੇ ਬਿਆਨ ਨੇ ਮਚਾਈ ਤਰਥੱਲੀ...
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Political News: ਸਰਕਾਰ 'ਤੇ ਮੰਡਰਾ ਰਿਹਾ ਵੱਡਾ ਸੰਕਟ! ਹੁਣ 25 ਬਾਗ਼ੀ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ, ਉਮਰ ਅਬਦੁੱਲਾ ਨੂੰ 14 ਦਿਨਾਂ ਦਾ ਅਲਟੀਮੇਟਮ ਦਿੱਤਾ, ਨਹੀਂ ਤਾਂ ਦੇਣਗੇ ਅਸਤੀਫ਼ਾ?
ਸਰਕਾਰ 'ਤੇ ਮੰਡਰਾ ਰਿਹਾ ਵੱਡਾ ਸੰਕਟ! ਹੁਣ 25 ਬਾਗ਼ੀ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ, ਉਮਰ ਅਬਦੁੱਲਾ ਨੂੰ 14 ਦਿਨਾਂ ਦਾ ਅਲਟੀਮੇਟਮ ਦਿੱਤਾ, ਨਹੀਂ ਤਾਂ ਦੇਣਗੇ ਅਸਤੀਫ਼ਾ?
Gold-Silver Price Crash: ਦੀਵਾਲੀ-ਧਨਤੇਰਸ ਤੋਂ ਪਹਿਲਾਂ ਗਾਹਕਾਂ ਨੂੰ ਰਾਹਤ! ਚਾਂਦੀ 40000 ਰੁਪਏ ਸਸਤੀ ਹੋਣ ਮਗਰੋਂ ਅੱਜ ਕਿੰਨਾ ਰੇਟ, ਜਾਣੋ ਸੋਨੇ ਦੀ ਕਿੰਨੀ ਡਿੱਗੀ ਜਾਂ ਵਧੀ ਕੀਮਤ?
ਦੀਵਾਲੀ-ਧਨਤੇਰਸ ਤੋਂ ਪਹਿਲਾਂ ਗਾਹਕਾਂ ਨੂੰ ਰਾਹਤ! ਚਾਂਦੀ 40000 ਰੁਪਏ ਸਸਤੀ ਹੋਣ ਮਗਰੋਂ ਅੱਜ ਕਿੰਨਾ ਰੇਟ, ਜਾਣੋ ਸੋਨੇ ਦੀ ਕਿੰਨੀ ਡਿੱਗੀ ਜਾਂ ਵਧੀ ਕੀਮਤ?
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
Embed widget