ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਈ 2026

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
 
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥
 
ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਨਾਨਕ! (ਆਖ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥
 
Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget