ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-01-2026)

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪
 
 
ਪਦਅਰਥ: ਤਉ ਸਰਨੀ = ਤੇਰੀ ਸਰਨ। ਭਰੋਸੈ = ਭਰੋਸੇ ਨਾਲ, ਇਤਬਾਰ ਨਾਲ। ਸੁਆਮੀ = ਹੇ ਸੁਆਮੀ! ਮਾਰਗੁ = ਰਸਤਾ। ਗੁਰਹਿ = ਗੁਰੂ ਨੇ। ਪਠਾਇਆ = ਭੇਜਿਆ ਹੈ।੧।ਰਹਾਉ। ਦੁਤਰੁ = ਜਿਸ ਨੂੰ ਤਰਨਾ ਔਖਾ ਹੈ। ਝੁਲਾਇਆ = ਹੁਲਾਰੇ ਦੇਂਦੀ ਹੈ।੧। ਸੁਨਿ = ਸੁਣ ਕੇ। ਕਰਰੋ = ਕਰੜਾ, ਸਖ਼ਤ।੨। ਗ੍ਰਿਹ = ਘਰ, ਸੰਸਾਰ। ਕੂਪ = ਖੂਹ। ਪਾਵਕੁ = (ਤ੍ਰਿਸ਼ਨਾ ਦੀ) ਅੱਗ। ਸਗਰਾਇਆ = ਸਾਰਾ।੩।
 
ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ॥੧॥ ਰਹਾਉ ॥ ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ। ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ॥੧॥ ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ, ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ॥੨॥ ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ॥੩॥ (ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਹੇ ਨਾਨਕ ਜੀ (ਆਖੋ-) ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ॥੪॥੩॥੪੬॥
 
ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Embed widget