ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
 
ਅਰਥ: ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ। (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ।1।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ।
 
ਜਿਸ ਮਨੁੱਖ ਦੇ ਅੰਦਰ 'ਨਾਮ'-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ?।2।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ।3।ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ। ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget