ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥
 
ਘਰਿ ਘਰਿ = ਘਰ ਘਰ ਵਿਚ। ਘਰਿ ਘਰਿ ਪੰਡਿਤ = ਘਰ ਘਰ ਵਿਚ ਪੰਡਿਤ, (ਭਾਵ), ਅਨੇਕਾਂ ਪੰਡਿਤ।
ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget