ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਪ੍ਰੈਲ 2026

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
 
ਪਦਅਰਥ:- ਧੂਪ ਦੀਪ—(ਮੂਰਤੀ ਦੀ ਆਰਤੀ ਸਮੇ ਥਾਲ ਵਿਚ) ਧੂਪ ਧੁਖਾਣਾ ਦੀਵੇ ਜਗਾਣੇ। ਸੇਵਾ—ਭਗਤੀ। ਬੰਦਨ—ਨਮਸਕਾਰ। ਗਹੀ—ਫੜੀ। ਤਿਆਗਿ—ਛੱਡ ਕੇ। ਸੁਪ੍ਰਸੰਨ—ਬਹੁਤ ਖ਼ੁਸ਼। ਵਡਭਾਗਿ—ਵੱਡੀ ਕਿਸਮਤ ਨਾਲ।1। ਗਾਈਐ—ਗਾਣਾ ਚਾਹੀਦਾ ਹੈ।1। ਰਹਾਉ। ਰਮਤ—ਸਿਮਰਦਿਆਂ। ਬਖਸੰਦ—ਬਖ਼ਸ਼ਸ਼ ਕਰਨ ਵਾਲਾ। ਕਰਿ—ਕਰ ਕੇ। ਮੇਟਿ—ਮਿਟਾ ਕੇ।2। ਕਰਮ ਧਰਮ—(ਤੀਰਥ, ਵਰਤ, ਮੂਰਤੀ-ਪੂਜਾ ਆਦਿਕ) ਕਰਮ ਜਿਨ੍ਹਾਂ ਨੂੰ ਧਰਮ ਸਮਝਿਆ ਗਿਆ ਹੈ। ਤਤੁ ਗਿਆਨੁ—ਅਸਲ ਗਿਆਨ। ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਜਪੀਐ—ਜਪਣਾ ਚਾਹੀਦਾ ਹੈ। ਸਾਗਰ—(ਸੰਸਾਰ-) ਸਮੁੰਦਰ। ਤਰਿ—ਪਾਰ ਲੰਘ। ਬੋਹਿਥ—ਜਹਾਜ਼। ਕਾਰਣ ਕਰਣ—ਜਗਤ ਦਾ ਮੂਲ। ਕਾਰਣ—ਮੂਲ, ਵਸੀਲਾ। ਕਰਣ—ਜਗਤ।3। ਧਾਰਿ—ਧਾਰ ਕੇ, ਕਰ ਕੇ। ਦੂਤ—ਵੈਰੀ। ਬਿਕਰਾਲ—ਡਰਾਉਣੇ। ਜੂਐ—ਜੂਏ ਵਿਚ। ਹਾਰਿ—ਹਾਰੇ, ਹਾਰਦਾ। ਅੰਗੁ—ਪੱਖ। ਨਾਨਕ ਕਾ ਅੰਗੁ—ਹੇ ਨਾਨਕ! ਜਿਸ ਦਾ ਪੱਖ। ਕਰਤਾਰਿ—ਕਰਤਾਰ ਨੇ।4।
 
ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1।
 
ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget