ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-04-2024)

Hukamnama Sri Darbar Sahib Amritsar: ਸੋਰਠਿ ਮਹਲਾ ੯ ॥   ਇਹ ਜਗਿ ਮੀਤੁ ਨ ਦੇਖਿਓ ਕੋਈ ॥   ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥   ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

Hukamnama Sri Darbar Sahib Amritsar: ਸੋਰਠਿ ਮਹਲਾ ੯ ॥   ਇਹ ਜਗਿ ਮੀਤੁ ਨ ਦੇਖਿਓ ਕੋਈ ॥   ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥   ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥   ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।
 
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ।  ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Embed widget