ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-10-2024)

Hukamnama Sahib: ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ

Hukamnama Sahib: ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget