ਪੜਚੋਲ ਕਰੋ

Ajj Da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਨਵੰਬਰ 2024

Ajj Da Hukamnama Sri Darbar Sahib: ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ

Ajj Da Hukamnama Sri Darbar Sahib: ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਪੰਜਾਬੀ ਵਿਚ ਵਿਆਖਿਆ :- ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget