ਪੜਚੋਲ ਕਰੋ

12 ਮਾਰਚ 2022 ਦਾ ਹੁਕਮਨਾਮਾ ਸਾਹਿਬ

ਲੋਹਾ = ਕੈਂਚੀ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ

ਸਲੋਕ ਮਃ ੧ ॥
ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ सलोक मः १ ॥ वेलि पिंञाइआ कति वुणाइआ ॥ कटि कुटि करि खु्मबि चड़ाइआ ॥ लोहा वढे दरजी पाड़े सूई धागा सीवै ॥ इउ पति पाटी सिफती सीपै नानक जीवत जीवै ॥ होइ पुराणा कपड़ु पाटै सूई धागा गंढै ॥ माहु पखु किहु चलै नाही घड़ी मुहतु किछु हंढै ॥ Shalok, First Mehl:
The cotton is ginned, woven and spun; The cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord's Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment.

(ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ। ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। ਲੋਹਾ = ਕੈਂਚੀ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ। ਇਉ = ਇਸੇ ਤਰ੍ਹਾਂ ਹੀ। ਪਤਿ ਪਾਟੀ = ਗੁਆਚੀ ਹੋਈ ਇੱਜ਼ਤ। ਸਿਫਤੀ = ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ। ਜੀਵਤ ਜੀਵੈ = ਅਸਲ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ। ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ,
(ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; ਮਾਹੁ = ਮਹੀਨਾ। ਪਖੁ = (ਚਾਨਣਾ ਤੇ ਹਨੇਰਾ ਪੱਖ) ਅੱਧਾ ਮਹੀਨਾ। ਕਿਹੁ = ਕਿਛੁ, ਕੁਝ। ਚਲੈ = ਤੱਗਦਾ ਹੈ। ਮੁਹਤੁ = ਮੁਹੂਰਤ, ਦੋ ਘੜੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget