ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-05-2024)

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥

Hukamnama Sahib From Sri Darbar Sahib: ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥
 
ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
 
ਮਨ = ਹੇ ਮਨ! ਧਿਆਇ = ਧਿਆਨ ਧਰਿਆ ਕਰ। ਨਿਤ = ਸਦਾ। ਇਛਹਿ = ਤੂੰ ਚਾਹੇਂਗਾ। ਪਾਵਹਿ = ਤੂੰ ਹਾਸਲ ਕਰ ਲਏਂਗਾ। ਨ ਲਾਗੈ = ਪੋਹ ਨਹੀਂ ਸਕੇਗਾ। ਆਇ = ਆ ਕੇ।੧।ਰਹਾਉ। ਜਿਤੁ = ਜਿਸ (ਸਿਮਰਨ) ਦੀ ਰਾਹੀਂ। ਸੋ ਜਪੁ = ਉਹ (ਸਿਮਰਨ ਭੀ) ਜਪ ਹੈ। ਝੂਠੀ = ਨਾਸਵੰਤ। ਸਭ = ਸਾਰੀ। ਬਿਸਰਿ ਜਾਇ = ਭੁੱਲ ਜਾਂਦੀ ਹੈ।੧। ਸਰਬ = ਸਾਰੀਆਂ। ਕਲ = ਤਾਕਤਾਂ। ਹਰਿ ਜੀਉ = ਹੇ ਪ੍ਰਭੂ ਜੀ! ਭਾਵੈ = (ਜਿਵੇਂ ਤੈਨੂੰ) ਚੰਗਾ ਲੱਗੇ। ਛਡਾਇ = (ਹੋਰ ਹੋਰ ਪ੍ਰੀਤਿ ਤੋਂ) ਬਚਾ ਲੈ।੨।
 
ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ। ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ। ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ।੧। ਹੇ ਨਾਨਕ! (ਆਖ-) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ।੨।੬।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
 
ਵਾਹਿਗੁਰੂ ਜੀ ਕਾ ਖਾਲਸਾ !!
 
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget