ਪੜਚੋਲ ਕਰੋ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (22-05-2024)

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
 
ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।
 
ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

ABP Premium

ਵੀਡੀਓਜ਼

Meet ਹੇਅਰ ਦੀਆਂ ਰਿਸ਼ਤੇਦਾਰੀਆਂ ਦਾ Gurdeep Bath ਨੇ ਕੀਤਾ ਖ਼ੁਲਾਸਾ! Harinder Dhaliwal ਮੀਤ ਦਾ ਕੌਣ ?Nayab Saini Vs Bhagwant Maan | ਮੁੱਖ ਮੰਤਰੀ ਹਰਿਆਣਾ ਨੇ CM ਮਾਨ ਨੂੰ ਵੰਗਾਰਿਆ , ਚੰਡੀਗੜ੍ਹ 'ਤੇ ਹਰਿਆਣਾ ਦਾ ਹੱਕPunjab 'ਚ 5994 ETT ਅਧਿਆਪਕਾਂ ਦੀ ਭਰਤੀ 'ਤੇ ਮੁੜ ਲਟਕੀ  ਤਲਵਾਰ। |Abp SanjhaSarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

Embed widget