ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-04-2024)

Hukamnama Sahib from Sri Darbar Sahib Amritsar: ਧਨਾਸਰੀ ਮਹਲਾ ੫ ॥  ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ

Hukamnama Sahib from Sri Darbar Sahib Amritsar: ਧਨਾਸਰੀ ਮਹਲਾ ੫ ॥  ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

ਟਾਪ ਹੈਡਲਾਈਨ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget