ਪੜਚੋਲ ਕਰੋ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (25-05-2024)

Hukamnama Sahib From Sri Darbar Sahib:  ਧਨਾਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥   

Hukamnama Sahib From Sri Darbar Sahib:  ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥   
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥   ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥   ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥  ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥   ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ 


ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget