ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (26-04-2024)

Hukamnama Sahib From Sri Darbar Sahib Amritsar: ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ

Hukamnama Sahib From Sri Darbar Sahib Amritsar: ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥   ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥   ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ 

Waheguru ji Ka Khalsa, Waheguru Ji Ki Fateh.)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget