ਪੜਚੋਲ ਕਰੋ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (31-05-2024)

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥

Hukamnama From Sri Darbar Sahib: ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥

ਸ਼ੁੱਕਰਵਾਰ, ੧੮ ਜੇਠ (ਸੰਮਤ ੫੫੬ ਨਾਨਕਸ਼ਾਹੀ) ੩੧ ਮਈ, ੨੦੨੪  (ਅੰਗ: ੬੫੮)

(ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ ।੧। (ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ? ।੧।ਰਹਾਉ। (ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨। ਰਵਿਦਾਸ ਆਖਦਾ ਹੈ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ।੩।੪।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget