ਪੜਚੋਲ ਕਰੋ

ਕਰਤਾਰਪੁਰ ਕੌਰੀਡੋਰ ਤੋਂ ਮਿਲੇਗੀ ਵੱਡੀ ਖੁਸ਼ਖਬਰੀ!

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਦੀ ਔਖੀ ਪ੍ਰਕ੍ਰਿਆ ਤੇ ਸ਼ਰਤਾਂ ਕਰਕੇ ਸੰਗਤਾਂ ਵਿੱਚ ਰੋਸ ਹੈ। ਇਸ ਕਰਕੇ ਬਹੁਤ ਘੱਟ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ ਹਨ। ਹੁਣ ਇਸ ਮਸਲੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਮੁੜ ਮੀਟਿੰਗ ਹੋ ਰਹੀ ਹੈ।

ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਦੀ ਔਖੀ ਪ੍ਰਕ੍ਰਿਆ ਤੇ ਸ਼ਰਤਾਂ ਕਰਕੇ ਸੰਗਤਾਂ ਵਿੱਚ ਰੋਸ ਹੈ। ਇਸ ਕਰਕੇ ਬਹੁਤ ਘੱਟ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ ਹਨ। ਹੁਣ ਇਸ ਮਸਲੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਮੁੜ ਮੀਟਿੰਗ ਹੋ ਰਹੀ ਹੈ। ਸੂਤਰਾਂ ਮੁਤਾਬਕ ਦੋਵਾਂ ਮੁਲਕਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਹੋਰ ਵਿਚਾਰ-ਚਰਚਾ ਕਰਨ ਲਈ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਸਪੋਰਟ ਦੀ ਸ਼ਰਤ ਖਤਮ ਕਰਨ ਤੇ 20 ਡਾਲਰ ਫੀਸ ਮਾਫ ਕਰਨ ਬਾਰੇ ਵਿਚਾਰ ਹੋ ਸਕਦੀ ਹੈ। ਇਸ ਤੋਂ ਇਲਾਵਾ ਹੋਰ ਨਿਯਮਾਂ ਵਿੱਚ ਵੀ ਢਿੱਲ ਦਿੱਤੀ ਜਾ ਸਕਦੀ ਹੈ। 10 ਦਿਨ ਪਹਿਲਾਂ ਰਜਿਸਟ੍ਰੇਸ਼ਨ ਵਾਲੀ ਸ਼ਰਤ ਵੀ ਬਦਲੀ ਜਾ ਸਕਦੀ ਹੈ। ਕਾਬਲੇਗੌਰ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਲਈ ਪਾਸਪੋਰਟ ਜ਼ਰੂਰੀ ਹੋਣਾ ਤੇ 20 ਡਾਲਰ ਫੀਸ ਵਰਗੀਆਂ ਰਜਿਸਟ੍ਰੇਸ਼ਨ ਕਰਕੇ ਸ਼ੁਰੂਆਤੀ ਦਿਨਾਂ ਵਿੱਚ ਬਹੁਤ ਘੱਟ ਸੰਗਤ ਜਾ ਸਕੀ ਹੈ। ਪਾਕਿਸਤਾਨ ਨੇ ਰੋਜ਼ਾਨਾ 5000 ਲੋਕਾਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ ਪਰ ਸੈਂਕੜਿਆਂ ਦੇ ਹਿਸਾਬ ਨਾਲ ਹੀ ਸ਼ਰਧਾਲੂ ਪੁੱਜ ਰਹੇ ਹਨ। ਹਾਸਲ ਜਾਣਕਾਰੀ ਮੁਤਾਬ ਪਹਿਲੇ ਹਫਤੇ ਮਹਿਜ਼ 2542 ਸ਼ਰਧਾਲੂ ਹੀ ਕਰਤਾਰਪੁਰ ਲਾਂਘੇ ਰਾਹੀਂ ਗਏ। 9 ਨਵੰਬਰ ਨੂੰ ਉਦਘਾਟਨ ਵਾਲੇ ਦਿਨ 562 ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾ ਕੇ ਗੁਰਦੁਆਰੇ ਦੇ ਦਰਸ਼ਨ ਕੀਤੇ। 10 ਨਵੰਬਰ ਨੂੰ 229, 11 ਨਵੰਬਰ ਨੂੰ 122, 12 ਨਵੰਬਰ ਨੂੰ 546, 13 ਨਵੰਬਰ ਨੂੰ 279, 14 ਨਵੰਬਰ ਨੂੰ 241, 15 ਨਵੰਬਰ ਨੂੰ 161 ਤੇ 16 ਨਵੰਬਰ ਨੂੰ 402 ਸ਼ਰਧਾਲੂਆਂ ਨੇ ਲਾਂਘੇ ਦੀ ਵਰਤੋਂ ਕੀਤੀ। ਆਨਲਾਈਨ ਰਜਿਸਟਰੇਸ਼ਨ ਬਾਰੇ ਜਾਗਰੂਕਤਾ ਦੀ ਘਾਟ, ਪਾਸਪੋਰਟ ਲਾਜ਼ਮੀ ਹੋਣ ਤੇ ਪਾਕਿ ਵੱਲੋਂ ਲਾਈ ਜਾ ਰਹੀ ਸੇਵਾ ਫ਼ੀਸ ਕਰਕੇ ਸ਼ਰਧਾਲੂ ਨਿਰਾਸ਼ ਹਨ। ਸੂਤਰਾਂ ਮੁਤਾਬਕ ਪਿੰਡਾਂ ਦੇ ਬਹੁਤੇ ਲੋਕਾਂ ਨੂੰ ਆਨਲਾਈਨ ਰਜਿਸਟਰੇਸ਼ਨ ਦੀ ਬਹੁਤੀ ਜਾਣਕਾਰੀ ਨਹੀਂ। ਇਸ ਤੋਂ ਇਲਾਵਾ ਬਜ਼ੁਰਗਾਂ ਕੋਲ ਪਾਸਪੋਰਟ ਵੀ ਨਹੀਂ ਹਨ। ਇਸ ਦੇ ਬਾਵਜੂਦ ਲੋਕ ਪਹੁੰਚ ਰਹੇ ਹਨ ਪਰ ਉਨ੍ਹਾਂ ਨੂੰ ਨਿਰਾਸ਼ ਹੋ ਕੇ ਪਰਤਣਾ ਪੈ ਰਿਹਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget