ਪੜਚੋਲ ਕਰੋ

ਹਜ਼ੂਰ ਸਾਹਿਬ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ, ਔਰੰਗਾਬਾਦ ਲਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਿਆ ਹੈ।

ਨਾਂਦੇੜ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਿਆ ਹੈ। ਹਜ਼ੂਰ ਸਾਹਿਬ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ, ਔਰੰਗਾਬਾਦ ਲਈ ਰਵਾਨਾ ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਕਰਦਾ ਹੋਇਆ ਸ਼ਤਾਬਦੀ ਸਮਾਗਮਾਂ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 5 ਨਵੰਬਰ ਨੂੰ ਸੰਪੂਰਨ ਹੋਵੇਗਾ। ਇਸੇ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਸਵਾਗਤ ਕਰਨ ਵਾਲਿਆਂ 'ਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਵੱਡੀ ਗਿਣਤੀ'ਚ ਸੰਗਤਾਂ ਮੌਜੂਦ ਸੀ। ਹਜ਼ੂਰ ਸਾਹਿਬ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ, ਔਰੰਗਾਬਾਦ ਲਈ ਰਵਾਨਾ ਨਗਰ ਕੀਰਤਨ ਦੇ ਇੱਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉੱਠਿਆ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਥਾਂ ਦੀ ਤਰ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸੰਗਤਾਂ ਦਾ ਇਕੱਠ ਮੌਜੂਦ ਸੀ, ਜਿਸ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰ ਸੂਬੇ 'ਚ ਸੰਗਤਾਂ ਵੱਲੋਂ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget