ਪੜਚੋਲ ਕਰੋ

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

ਕੁਰਾਨ ਸ਼ਰੀਫ ਵਿੱਚ ਕਿਹਾ ਗਿਆ ਹੈ ਕਿ ਇਸਲਾਮ ਜੁਲਮ ਦਾ ਵਿਰੋਧ ਕਰਨ ਦੇ ਵਿਚ ਯਕੀਨ ਰਖਦਾ ਹੈ ਪਰ ਸਿਰਫ ਉਸ ਸਮੇਂ ਜਦੋਂ ਤੱਕ ਇਹ ਸਹੀ ਦਾਇਰੇ ਵਿੱਚ ਰਹੇ ।

ਇਸਲਾਮ ਦੇ ਪਵਿਤਰ ਗ੍ਰੰਥ ਕੁਰਾਨ ਸ਼ਰੀਫ ਦੀਆਂ ਸਿੱਖਿਆਵਾਂ ਨਿਆਂ, ਬੋਲਨ ਦੀ ਆਜਾਦੀ , ਅਤੇ ਜੁਲਮ ਦਾ ਵਿਰੋਧ ਕਰਨ ਦੇ ਵਿਚਾਰਾਂ ਤੇ ਆਧਾਰਿਤ ਹੈ । ਪਰ ਇਨਾ ਸਰਵਜਨਕ ਵਿਵਸਥਾ ਅਤੇ ਸ਼ਾਂਤੀ ਦੇ ਮਾਪਦੰਡਾ ਦੇ ਅੰਦਰ ਦੇ ਹਰ ਸਮੇਂ ਨੂੰ ਕਾਬੂ ਰਖਣਾ ਹੋਵੇਗਾ । ਇਸਲਾਮ ਹਿੰਸਕ ਕਾਰਵਾਈ ਦੀ ਇਜਾਜਤ ਨਹੀਂ ਦਿੰਦਾ । ਜੋ ਹਿੰਸਾ ਵਧਾਉਣ ਜਾਂ ਸਮਾਜ ਵਿਚ ਸ਼ਾਂਤੀ ਨੂੰ ਭਗ ਕਰਨ ਕਰਨ ਇਸਲਾਮ ਇਸਦੀ ਇਜਾਜਤ ਬਿਲਕੁਲ ਵੀ ਨਹੀਂ ਦਿੰਦਾ । ਸੜਕਾਂ ਤੇ ਹਿੰਸਕ ਵਿਰੋਧ ਪਰਦਰਸ਼ਨ , ਹਰ ਰੋਜ ਦੀ ਜਿੰਦਗੀ ਨੂੰ ਖਤਮ ਕਰ ਸਕਦੇ ਹਨ । ਅਤੇ ਸੂਬੇ ਨੂੰ ਕਮਜੋਰ ਕਰਦੇ ਹਨ । ਬੋਲਨ ਦਾ ਅਧਿਕਾਰ , ਇਸਲਾਮ ਵਲੋ ਸਮਰਥਿਤ ਹੈ । ਇਸ ਅਧਿਕਾਰ ਨਾਲ ਆਮ ਲੋਕਾਂ ਦੀ ਭਲਾਈ ਨੂੰ ਵਧਾਉਣਾ ਚਾਹੀਦਾ ਹੈ । ਇਸਲਾਮ ਦੇ ਕਈ ਵਿਦਵਾਨ ਇਸ ਗਲ ਉੱਤੇ ਜੋਰ ਦਿੰਦੇ ਹਨ ਕਿ ਇਸਲਾਮ ਵਿੱਚ ਸੰਚਾਰ ਦਾ ਇਸਤੇਮਾਲ ਲੋਕਾਂ ਵਿੱਚ ਨਫਰਤ ਪੈਦਾ ਕਰਨ ਜਾਂ ਫਿਰ ਲੋਕਾਂ ਵਿੱਚ ਵੰਡ ਪਾਉਣਾ , ਇਸ ਰੂਪ ਵਿੱਚ ਨਹੀਂ ਕੀਤਾ ਜਾਣਾ ਚਾਹੀਦਾ । ਇਸਦਾ ਉਦੇਸ਼ ਸਮਾਜ ਵਿੱਚ ਸਦਭਾਵਨਾ ਅਤੇ ਸਮਝ ਲੈ ਕੇ ਆਉਣਾ ਹੈ । 
 
ਕੁਰਾਨ ਸ਼ਰੀਫ ਵਿੱਚ ਕਿਹਾ ਗਿਆ ਹੈ ਕਿ ਇਸਲਾਮ ਜੁਲਮ ਦਾ ਵਿਰੋਧ ਕਰਨ ਦੇ ਵਿਚ ਯਕੀਨ ਰਖਦਾ ਹੈ । ਪਰ ਸਿਰਫ ਉਸ ਸਮੇ ਜਦੋ ਤਕ ਇਹ ਸਹੀ ਦਾਇਰੇ ਵਿੱਚ ਰਹੇ ।  ਇਹ ਉਨਾ ਦੇ ਕਿਰਦਾਰ ਤੇ ਸਖਤ ਨਿਰਦੇਸ਼ ਲਾਗੂ ਕਰਦਾ ਹੈ । ਇਸਲਾਮ ਕਈ ਮੋਕਿਆਂ ਤੇ ਸੀਮਾਂਵਾ ਦਾ ਉਲੰਘਣ ਕਰਨ ਤੇ ਚੇਤਾਵਨੀ ਦਿੰਦਾ ਹੈ । ਜਦੋ ਸਰਵਜਨਕ ਥਾਵਾ ਉਪਰ ਕੰਟਰੋਲ ਰਹਿਤ ਰੈਲੀਆਂ ਦੇ ਨਤੀਜੇ ਵਜੋ ਹਿੰਸਾ, ਸਪੰਤੀ ਦਾ ਨੁਕਸਾਨ  ਜਾਂ ਫਿਰ ਬੇਗੁਨਾਹ ਲੋਕਾਂ ਦਾ ਨੁਕਸਾਨ ਹੁੰਦਾ ਹੈ। ਵਿਰੋਧ ਪ੍ਰਦਰਸ਼ਨ ਦੇ ਦੋਰਾਨ ਬੇਕਾਬੂ ਭਾਵਨਾਵਾਂ ਖਤਰਨਾਕ ਸਾਬਿਤ ਹੁੰਦੀਆਂ ਹਨ । 
 
ਮੀਡੀਆ ਦੀਆਂ ਤਸਵੀਰਾਂ ਅਕਸਰ ਵਿਰੋਧ ਪ੍ਰਦਰਸ਼ਨਾਂ ਨੂੰ ਅਰਾਜਕ ਰੂਪ ਵਿਚ ਦਿਖਾਉਂਦੀਆਂ ਹਨ । ਜਿਸਦੇ ਨਤੀਜੇ ਵਜੋਂ ਪਬਲਿਕ  ਪ੍ਰਾਪਰਟੀ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਨਾਗਰਿਕ ਜਖਮੀ ਹੁੰਦੇ ਹਨ। ਅਜਿਹੇ ਹਾਲਾਤਾਂ ਵਿੱਚ ਨਿਆਂ ਦੇ ਨਾਮ ਤੇ ਕੰਮ ਕਰਨਾ ਸਵਿਕਾਰ ਨਹੀਂ ਕੀਤਾ ਜਾ ਸਕਦਾ ਅਤੇ ਇਸਲਾਮ ਦੀਆਂ ਕਦਰਾ ਕੀਮਤਾਂ ਦੀ ਉਲੰਘਣਾ ਹੁੰਦੀ ਹੈ । ਇਸਲਾਮ ਵਿਵਾਦਾਂ ਨੂੰ ਸ਼ਾਂਤਮਈ ਤਰੀਕੇ ਨਾਲ ਹੱਲ਼ ਕਰਨ ਦੀ ਵਕਾਲਤ ਕਰਦਾ ਹੈ । 
 
ਬਰਾਇਚ ਵਿੱਚ ਹਾਲ ਹੀ ਵਿੱਚ ਹੋਏ ਪ੍ਰਦਰਸ਼ਨਾ ਅਤੇ ਘਟਨਾਵਾਂ ਨੂੰ ਧਿਆਨ ਵਿੱਚ ਰਖਦੇ ਹੋਏ ਇਹ ਕਹਿਣਾ ਅਤਿਕਥਨੀ ਨਹੀ ਹੋਵੇਗਾ ਕਿ ਇਸਲਾਮ ਇਸਦੀ ਇਜਾਜਤ ਨਹੀਂ ਦਿੰਦਾ । ਅਜਾਦੀ ਦਾ ਹਮੇਸ਼ਾ ਹੀ ਜਿੰਮੇਦਾਰੀ ਨਾਲ ਪਾਲਨ ਕੀਤਾ ਜਾਣਾ ਚਾਹੀਦਾ ਹੈ । ਇਸਲਾਮ ਦੀਆਂ ਮਾਨਤਾਵਾਂ ਮੁਸਲਮਾਨਾਂ ਨੂੰ ਅਹਿੰਸਾ ਦੇ ਤਰੀਕੇ ਨਾਲ ਨਿਆਂ ਕਰਨ ਲਈ ਪ੍ਰੇਰਿਤ ਕਰਦੀਆਂ ਹਨ । ਜੇਕਰ ਅੰਨਿਆ ਜਾਰੀ ਰਹਿੰਦਾ ਹੈ ਤਾਂ ਕਾਨੂੰਨੀ ਉਪਾਅ ਦੇ ਰੂਪ ਵਿੱਚ ਬੇਹਤਰ ਵਿਕਲਪ ਹੋ ਸਕਦੇ ਹਨ । ਇਸਲਾਮ ਦਾ ਸੰਦੇਸ਼ - ਜੋ ਕੁਰਾਨ ਸ਼ਰੀਫ ਦੇ ਨੈਤਿਕ ਉਪਦੇਸ਼ਾਂ ਤੇ ਅਧਾਰਿਤ ਹੈ-ਨਿਰਪੱਖਤਾ, ਸਦਭਾਵ ਅਤੇ ਜਿੰਮੇਦਾਰੀ ਭਰੇ ਬਿਆਨ ਦਾ ਹੈ ।  ਅਤੇ ਜੋ ਵੀ ਕੋਈ ਇੱਕ ਜਿੰਦਗੀ ਬਚਾਏਗਾ, ਇਹ ਮੰਨ ਲਓ ਕਿ ਉਸਨੇ ਪੂਰੀ ਮਨੁਖਤਾ ਨੂੰ ਬਚਾ ਲਿਆ 
 
ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget