ਪੜਚੋਲ ਕਰੋ

ਹਵਾਰਾ ਨੇ ਸੰਭਾਲੀ ਪੰਥਕ ਮਸਲਿਆਂ ਦੀ ਕਮਾਨ, 21 ਮੈਂਬਰੀ ਕਮੇਟੀ ਕਾਇਮ

ਚੰਡੀਗੜ੍ਹ: ਸਰਬੱਤ ਖ਼ਾਲਸਾ ਵੱਲੋਂ ਨਿਯੁਕਤ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਥਕ ਮਸਲਿਆਂ ਦੀ ਕਮਾਨ ਆਪ ਸੰਭਾਲੀ ਹੈ। ਉਨ੍ਹਾਂ ਵੱਲੋਂ ਨਾਮਜ਼ਦ ਪੰਜ ਮੈਂਬਰੀ ਕਮੇਟੀ ਨੇ ਪੰਥਕ ਮਸਲਿਆਂ ਦੇ ਹੱਲ ਲਈ 21 ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਕਮੇਟੀ ਮੈਂਬਰਾਂ ਨੇ ਬਰਗਾੜੀ ਇਨਸਾਫ਼ ਮੋਰਚੇ ਦੀ ਅਗਲੀ ਰਣਨੀਤੀ ਤਿਆਰ ਕਰਨ, ਪੰਥ ਨੂੰ ਦਰਪੇਸ਼ ਮਸਲਿਆਂ ਦੇ ਹੱਲ, 27 ਜਨਵਰੀ ਦੇ ਫ਼ੈਸਲਿਆਂ ਨੂੰ ਅਮਲੀ ਰੂਪ ਦੇਣ ਤੇ ਕੈਪਟਨ ਸਰਕਾਰ ’ਤੇ ਸਿੱਟ ਦੀ ਬਰਗਾੜੀ ਬੇਅਦਬੀ ਕਾਂਡ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਲਈ ਅਪਣਾਈ ਢਿੱਲੀ ਤੇ ਰਾਹਤ ਦੇਣ ਵਾਲੀ ਨੀਤੀ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਪੰਥਕ ਪੈਂਤੜਾ ਉਲੀਕਿਆ ਗਿਆ। ਇਸ ਮੌਕੇ 31 ਮਾਰਚ ਨੂੰ ਪਟਿਆਲਾ ਜੇਲ੍ਹ ਅੱਗੇ ਦਿੱਤੇ ਜਾਣ ਵਾਲੇ ਧਰਨੇ ਨੂੰ ਇਸ ਦਿਨ ਸ਼ਹੀਦ ਭਾਈ ਸਤਵੰਤ ਸਿੰਘ ਦੀ ਯਾਦ ਵਿੱਚ ਉਸਾਰੇ ਜਾ ਰਹੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖੇ ਜਾਣ ਕਾਰਨ ਮੁਲਤਵੀ ਕਰਕੇ 7 ਅਪਰੈਲ ਨੂੰ ਦੇਣ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ 100 ਹੋਣਹਾਰ ਬੱਚਿਆਂ ਨੂੰ ਪੰਥ ਦੀ ਸਰਪ੍ਰਸਤੀ ਹੇਠ ਮਿਆਰੀ ਤੇ ਉਚੇਰੀ ਵਿਦਿਆ ਦੇਣ ਲਈ ਵਿਦਿਅਕ ਮਾਹਿਰਾਂ ਦੀ ਚੋਣ ਕਮੇਟੀ ਬਣਾਈ ਗਈ ਜੋ ਇਸੇ ਸਕੂਲ ਸੈਸ਼ਨ ਤੋਂ ਸਾਰਾ ਕਾਰਜ ਆਰੰਭ ਦੇਵੇਗੀ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ 21 ਮੈਂਬਰੀ ਕਮੇਟੀ ਛੇਤੀ ਤੋਂ ਛੇਤੀ ਜ਼ਿਲ੍ਹਾ ਪੱਧਰੀ ਕਮੇਟੀਆਂ ਸਥਾਪਤ ਕਰੇਗੀ। ਹਰਿਆਣਾ ਦੇ ਪਿੰਡ ਬਦਸੂਈ ਵਿਚ ਬੀਤੇ ਦਿਨੀਂ ਹੋਈ ਗੁਰਦੁਆਰਾ ਸਾਹਿਬ ਦੀ ਬੇਅਦਬੀ ਤੇ ਕਤਲ ਕਾਂਡ ਦੀ 21 ਮੈਂਬਰੀ ਕਮੇਟੀ ਪਰਿਵਾਰ ਦੀ ਸਲਾਹ ਨਾਲ ਪੈਰਵੀ ਕਰੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਪ੍ਰੈਲ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਪ੍ਰੈਲ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਪ੍ਰੈਲ 2026

ਵੀਡੀਓਜ਼

ਪੰਜਾਬ ਦੀ ਸਿਆਸਤ ‘ਚ ਹਲਚਲ, AAP ‘ਤੇ ਵਿਰੋਧੀਆਂ ਦੇ ਤਿੱਖੇ ਹਮਲੇ
ਪੁਲਿਸ ‘ਤੇ ਪੱਥਰਬਾਜ਼ੀ, ਮੁਲਾਜ਼ਮ ਜ਼ਖ਼ਮੀ ਭਵਾਨੀਗੜ੍ਹ ‘ਚ ਭਿੜੀਆਂ ਦੋ ਧਿਰਾਂ!
ਟਰੰਪ ਦੇ ਪ੍ਰੋਗਰਾਮ ‘ਚ ਚੱਲੀਆਂ ਠਾ ਠਾ ਗੋਲੀਆਂ
55,000 ਲੋਕਾਂ ਅੱਗੇ ਦਿਲਜੀਤ! ਸ਼ੁਰੂ ਹੋਇਆ Aura World Tour ਧਮਾਕੇ ਨਾਲ
ਦਿਲਜੀਤ ਦਾ ਟੂਰ ਹੋਇਆ ਸ਼ੁਰੂ, ਦੋਸਾਂਝਾਵਲੇ ਦਾ ਇਹ ਵੀਡੀਓ ਕਰ ਰਿਹਾ ਸਭ ਨੂੰ ਭਾਵੁਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
IPL 2026: ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
'Lawrence of Punjab' ਡਾਕੂਮੈਂਟਰੀ ਨੂੰ ਲੈਕੇ ਨਵਾਂ ਮੋੜ, ਗੈਂਗ ਦੀ ਨਵੀਂ ਪੋਸਟ ਨਾਲ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
'Lawrence of Punjab' ਡਾਕੂਮੈਂਟਰੀ ਨੂੰ ਲੈਕੇ ਨਵਾਂ ਮੋੜ, ਗੈਂਗ ਦੀ ਨਵੀਂ ਪੋਸਟ ਨਾਲ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 4 ਦਿਨ ਹੀਟਵੇਵ ਅਤੇ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ 4 ਦਿਨ ਹੀਟਵੇਵ ਅਤੇ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਟਿਊਸ਼ਨ ਪੜ੍ਹਨ ਗਏ ਸਟੂਡੈਂਟ 'ਤੇ ਹਮਲਾ, ਖੋਹੀ ਸੋਨੇ ਦੀ ਚੈਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਟਿਊਸ਼ਨ ਪੜ੍ਹਨ ਗਏ ਸਟੂਡੈਂਟ 'ਤੇ ਹਮਲਾ, ਖੋਹੀ ਸੋਨੇ ਦੀ ਚੈਨ; ਜਾਣੋ ਪੂਰਾ ਮਾਮਲਾ
AAP ਛੱਡਣ ਵਾਲੇ ਤੀਜੇ ਸਾਂਸਦ ਨੂੰ ਕੇਂਦਰ ਨੇ ਦਿੱਤੀ ਸਿਕਿਊਰਿਟੀ, ਭੱਜੀ ਅਤੇ ਰਾਘਵ ਚੱਢਾ ਨੂੰ ਪਹਿਲਾਂ ਮਿਲ ਚੁੱਕੀ
AAP ਛੱਡਣ ਵਾਲੇ ਤੀਜੇ ਸਾਂਸਦ ਨੂੰ ਕੇਂਦਰ ਨੇ ਦਿੱਤੀ ਸਿਕਿਊਰਿਟੀ, ਭੱਜੀ ਅਤੇ ਰਾਘਵ ਚੱਢਾ ਨੂੰ ਪਹਿਲਾਂ ਮਿਲ ਚੁੱਕੀ
Embed widget