ਪੜਚੋਲ ਕਰੋ

17 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 5 ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥1॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥2॥5॥36॥

17 ਜਨਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 5 ॥ ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉੁਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।1। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉੁਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ,ਉੁਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।2।5।36।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget