ਪੜਚੋਲ ਕਰੋ

ਸਿੰਘ ਸਾਹਿਬ ਵੱਲੋਂ ਸਿੱਖਾਂ ਨੂੰ ਨਸੀਹਤ, ਇੱਕਜੁਟ ਹੋਣ ਦੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤੀ ਫੌਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਦੇ ਲਗਪਗ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਸੀ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤੀ ਫੌਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਦੇ ਲਗਪਗ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਭਾਰਤੀ ਫ਼ੌਜ ਨੇ ਗੋਲੀਆਂ ਨਾਲ ਭੁੰਨ ਦਿੱਤਾ। ਇੱਥੋਂ ਤੱਕ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਵੀ ਗੋਲੀਆਂ ਮਾਰੀਆਂ ਗਈਆਂ। ਸਿੱਖ ਕੌਮ ’ਤੇ ਇਹ ਹਮਲਾ ਨਾਸੂਰ ਦੀ ਤਰ੍ਹਾਂ ਹੈ, ਜਿਸ ਦੀ ਪੀੜਾ ਸਿੱਖ ਕੌਮ ਰਹਿੰਦੀ ਦੁਨੀਆਂ ਤੱਕ ਮਹਿਸੂਸ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਵੱਲੋਂ ਇਸ ਹਮਲੇ ਦੌਰਾਨ ਸਿੱਖ ਕੌਮ ਦਾ ਬੇਸ਼ਕੀਮਤੀ ਖ਼ਜ਼ਾਨਾ ਵੀ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੂੰ ਇਸ ਹਮਲੇ ਦਾ ਸੱਚ ਜਨਤਕ ਕਰਨਾ ਚਾਹੀਦਾ ਹੈ ਤਾਂ ਜੋ ਸਮੁੱਚੀ ਦੁਨੀਆਂ ਨੂੰ ਪਤਾ ਲੱਗ ਸਕੇ। ਉਨ੍ਹਾਂ ਸ਼ਹੀਦੀ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਆਪਣੇ ਸਿਧਾਂਤਾਂ, ਸੰਸਥਾਵਾਂ ਤੇ ਕੌਮੀ ਮੁੱਦਿਆਂ ਨਾਲ ਸਬੰਧਤ ਮਸਲਿਆਂ ਨੂੰ ਮਿਲ ਬੈਠ ਕੇ ਇਕਜੁਟਤਾ ਨਾਲ ਨਜਿੱਠਣ ਦੀ ਅਪੀਲ ਕੀਤੀ। ਉਨ੍ਹਾਂ ਕੌਮ ਨੂੰ ਅੰਦਰੂਨੀ ਤੇ ਬਾਹਰੀ ਤੌਰ ’ਤੇ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਉਹ ਆਪਣੀ ਹੱਦਾਂ ਦੀ ਉਲੰਘਣਾ ਨਾ ਕਰਨ। ਉਨ੍ਹਾਂ ਕੇਂਦਰ ਤੇ ਸੂਬਾ ਪੱਧਰ ਦੀਆਂ ਕੁਝ ਅਜਿਹੀਆਂ ਹੀ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਆਖਿਆ ਕਿ ਸਿੱਖਾਂ ਕੋਲ ਆਪਣੀ ਰਖਵਾਲੀ ਦੇ ਨਾਲ-ਨਾਲ ਹੋਰਨਾਂ ਨੂੰ ਵੀ ਸੁਰੱਖਿਆ ਦੇਣ ਵਾਲੀਆਂ ਮਹਾਨ ਪ੍ਰੰਪਰਾਵਾਂ ਮੌਜੂਦ ਹਨ ਤੇ ਹਰ ਸਿੱਖ ਨੂੰ ਇਨ੍ਹਾਂ ਉਪਰ ਚੇਤੰਨ ਰੂਪ ਵਿਚ ਪਹਿਰਾ ਦੇਣ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget