ਪੜਚੋਲ ਕਰੋ

Jaya Ekadashi 2024 Date: ਸਾਲ 2024 ‘ਚ ਕਦੋਂ ਮਨਾਈ ਜਾਵੇਗੀ ਜਯਾ ਇਕਾਦਸ਼ੀ 2024, ਜਾਣੋ ਸਹੀ ਤਰੀਕ ਅਤੇ ਵਰਤ ਖੋਲ੍ਹਣ ਦਾ ਸਮਾਂ

Jaya Ekadashi 2024: ਮਾਘ ਮਹੀਨੇ ਦੀ ਦੂਜੀ ਇਕਾਦਸ਼ੀ ਨੂੰ ਜਯਾ ਇਕਾਦਸ਼ੀ ਕਿਹਾ ਜਾਂਦਾ ਹੈ। ਇਸ ਦਿਨ ਸ਼੍ਰੀ ਹਰੀ ਦੀ ਪੂਜਾ ਕਰਨ ਨਾਲ ਮੁਕਤੀ ਪ੍ਰਾਪਤ ਹੁੰਦੀ ਹੈ। ਜਯਾ ਇਕਾਦਸ਼ੀ 2024 ਦੀ ਤਾਰੀਖ, ਪੂਜਾ ਦਾ ਸਮਾਂ ਅਤੇ ਮਹੱਤਵ ਜਾਣੋ

Jaya Ekadashi 2024: ਜਯਾ ਇਕਾਦਸ਼ੀ ਮਾਘ ਮਹੀਨੇ ਦੇ ਸ਼ੁਕਲ ਪੱਖ ਵਿੱਚ ਆਉਂਦੀ ਹੈ। ਜਯਾ ਇਕਾਦਸ਼ੀ ਮਨਾਉਣ ਵਾਲੇ ਵਿਅਕਤੀ ਦੇ ਪੂਰਵਜ ਕੁਯੋਨੀ ਛੱਡ ਕੇ ਸਵਰਗ ਵਿੱਚ ਚਲੇ ਜਾਂਦੇ ਹਨ। ਇਸ ਦੇ ਪ੍ਰਭਾਵ ਕਾਰਨ ਪਿਤਾ ਪੱਖ ਤੋਂ ਦਸ ਪੀੜ੍ਹੀਆਂ ਅਤੇ ਮਾਤਾ ਪੱਖ ਤੋਂ ਦਸ ਪੀੜ੍ਹੀਆਂ ਮੁਕਤੀ ਪ੍ਰਾਪਤ ਕਰਦੀਆਂ ਹਨ।

ਜਯਾ ਇਕਾਦਸ਼ੀ ਦੇ ਵਰਤ ਦੌਰਾਨ ਭਗਵਾਨ ਵਿਸ਼ਨੂੰ ਦੇ ਮਾਧਵ ਰੂਪ ਦੀ ਪੂਜਾ ਕਰਨੀ ਚਾਹੀਦੀ ਹੈ। ਪੁਰਾਣਾਂ ਵਿੱਚ ਲਿਖਿਆ ਹੈ ਕਿ ਇਹ ਵਰਤ ਅਤੇ ਪੂਜਾ ਕਰਨ ਨਾਲ ਜਿੱਤ ਪ੍ਰਾਪਤ ਹੁੰਦੀ ਹੈ। ਹੇਠਾਂ ਸਾਲ 2024 ਵਿੱਚ ਜਯਾ ਇਕਾਦਸ਼ੀ ਦੀ ਤਾਰੀਖ, ਪੂਜਾ ਦਾ ਸ਼ੁਭ ਸਮਾਂ ਅਤੇ ਵਰਤ ਦਾ ਸਮਾਂ ਜਾਣੋ।

ਜਯਾ ਇਕਾਦਸ਼ੀ 2024 ਤਰੀਕ

ਇਸ ਸਾਲ ਜਯਾ ਇਕਾਦਸ਼ੀ 20 ਫਰਵਰੀ 2024 ਨੂੰ ਹੈ। ਜਯਾ ਇਕਾਦਸ਼ੀ ਦੇ ਮਹੱਤਵ ਦਾ ਜ਼ਿਕਰ 'ਪਦਮ ਪੁਰਾਣ' ਅਤੇ 'ਭਵਿਸ਼ਯੋਤਰ ਪੁਰਾਣ' ਦੋਵਾਂ ਵਿਚ ਕੀਤਾ ਗਿਆ ਹੈ। ਖੁਦ ਭਗਵਾਨ ਕ੍ਰਿਸ਼ਨ ਨੇ ਯੁਧਿਸ਼ਠਰ ਨੂੰ ਇਸ ਦਿਨ ਦੀ ਮਹੱਤਤਾ ਸਮਝਾਉਂਦਿਆਂ ਹੋਇਆਂ ਕਿਹਾ ਕਿ ਇਸ ਦਿਨ ਵਰਤ ਰੱਖਣ ਨਾਲ ਵਿਅਕਤੀ ਬ੍ਰਹਮਾਹਤਿਆ ਵਰਗੇ ਪਾਪਾਂ ਤੋਂ ਮੁਕਤੀ ਪ੍ਰਾਪਤ ਕਰਦਾ ਹੈ।

ਇਹ ਵੀ ਪੜ੍ਹੋ: ਮੇਖ, ਕੰਨਿਆ , ਮੀਨ ਰਾਸ਼ੀ ਵਾਲਿਆਂ ਲਈ ਕਿਹੋ ਜਿਹਾ ਰਹੇਗਾ 12 ਫਰਵਰੀ ਦਾ ਦਿਨ, ਜਾਣੋ

ਜਯਾ ਇਕਾਦਸ਼ੀ 2024 ਮੁਹੂਰਤ

ਪੰਚਾਂਗ ਅਨੁਸਾਰ ਮਾਘ ਮਹੀਨੇ ਦੇ ਸ਼ੁਕਲ ਪੱਖ ਦੀ ਇਕਾਦਸ਼ੀ 19 ਫਰਵਰੀ 2024 ਨੂੰ ਸਵੇਰੇ 08:49 ਵਜੇ ਸ਼ੁਰੂ ਹੋਵੇਗੀ ਅਤੇ ਅਗਲੇ ਦਿਨ 20 ਫਰਵਰੀ 2024 ਨੂੰ ਸਵੇਰੇ 09:55 ਵਜੇ ਸਮਾਪਤ ਹੋਵੇਗੀ।

ਪੂਜਾ ਮੁਹੂਰਤ - ਸਵੇਰੇ 09.45 ਵਜੇ - ਦੁਪਹਿਰ 02.00 ਵਜੇ

ਜਯਾ ਇਕਾਦਸ਼ੀ 2024 ਵਰਤ ਖੋਲ੍ਹਣ ਦਾ ਸਮਾਂ

ਜਯਾ ਇਕਾਦਸ਼ੀ ਦਾ ਵਰਤ 21 ਫਰਵਰੀ 2024 ਨੂੰ ਸਵੇਰੇ 06.55 ਤੋਂ 09.11 ਵਜੇ ਤੱਕ ਤੋੜਿਆ ਜਾਵੇਗਾ। ਪਾਰਣ ਤਿਥੀ 'ਤੇ ਦ੍ਵਾਦਸ਼ੀ ਸਮਾਪਤੀ ਦਾ ਸਮਾਂ ਸਵੇਰੇ 11.27 ਵਜੇ ਹੈ।

ਜਯਾ ਇਕਾਦਸ਼ੀ 2024 ਦਾ ਮਹੱਤਵ

ਪਦਮ ਪੁਰਾਣ ਵਿਚ ਦੱਸਿਆ ਗਿਆ ਹੈ ਕਿ ਜਯਾ ਇਕਾਦਸ਼ੀ ਦਾ ਵਰਤ ਰੱਖਣ ਨਾਲ ਹਰ ਤਰ੍ਹਾਂ ਦੇ ਪਾਪਾਂ ਅਤੇ ਬੁਰੀਆਂ ਆਦਤਾਂ ਤੋਂ ਮੁਕਤੀ ਮਿਲਦੀ ਹੈ। ਨਾਲ ਹੀ ਸਾਧਕ ਨੂੰ ਜੀਵਨ ਵਿਚ ਸਾਰੇ ਪਦਾਰਥਕ ਅਤੇ ਆਤਮਿਕ ਸੁਖ ਪ੍ਰਾਪਤ ਹੁੰਦੇ ਹਨ। ਇਹ ਮੰਨਿਆ ਜਾਂਦਾ ਹੈ ਕਿ ਜਯਾ ਇਕਾਦਸ਼ੀ ਦਾ ਵਰਤ ਰੱਖਣ ਨਾਲ ਮੌਤ ਤੋਂ ਬਾਅਦ ਮੁਕਤੀ ਪ੍ਰਾਪਤ ਹੁੰਦੀ ਹੈ। ਇਸ ਲਈ ਨਿਯਮਾਂ ਦੀ ਪਾਲਣਾ ਕਰਦਿਆਂ ਹੋਇਆਂ ਇਸ ਵਰਤ ਦਾ ਪਾਲਣ ਕਰੋ।

ਇਹ ਵੀ ਪੜ੍ਹੋ: Hindu New Year 2024: ਕਦੋਂ ਮਨਾਇਆ ਜਾਵੇਗਾ ਹਿੰਦੂ ਨਵਾਂ ਸਾਲ, ਜਾਣੋ ਸਹੀ ਤਰੀਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget