ਪੜਚੋਲ ਕਰੋ

15 ਜੂਨ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 5 ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥1॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉੁ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥2॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥3॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥4॥6

15 ਜੂਨ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 5 ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉੁਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।1।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉੁਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।2।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉੁਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮਵਾਸਨਾ ਵਿਚ ਅਤੇ ਪਛੁਤਾਵੇ ਵਿਚ ਉੁਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।3।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।4।6।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget