ਪੜਚੋਲ ਕਰੋ

ਹੁਣ ਧਾਰਮਿਕ ਸਥਾਨਾਂ 'ਤੇ ਵੀ ਰੋਬੋਟ ਸੁਣਾਉਣਗੇ ਉਪਦੇਸ਼

ਚੰਡੀਗੜ੍ਹ: ਜਾਪਾਨ ਵਿੱਚ ਇੱਕ 400 ਸਾਲ ਪੁਰਾਣੇ ਬੁੱਧ ਮੰਦਰ ਵਿੱਚ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਰੋਬੋਟ ਦੀ ਮਦਦ ਲਈ ਜਾ ਰਹੀ ਹੈ। ਸੱਤ ਲੱਖ ਪਾਊਂਡ (ਕਰੀਬ 6.5 ਕਰੋੜ ਰੁਪਏ) ਦੀ ਲਾਗਤ ਵਾਲੇ ਇਸ ਰੋਬੋਟ ਦਾ ਨਾਂ ‘ਕੈਨਨ’ ਹੈ। ਇਸ ਦਾ ਕੰਮ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਬੁੱਧ ਧਰਮ ਬਾਰੇ ਜਾਣਕਾਰੀ ਤੇ ਉਪਦੇਸ਼ ਦੇਣਾ ਹੈ। ਇਸ ਰੋਬੋਟ ਨੂੰ ਕਿਓਟੋ ਦੇ ਕੋਡਾਇਜੀ ਮੰਦਰ ਵਿੱਚ ਰੱਖਿਆ ਗਿਆ ਹੈ। ਇਹ ਮੰਦਰ 1619 ਵਿੱਚ ਖੋਲ੍ਹਿਆ ਗਿਆ ਸੀ। ਇਸ ਰੋਬੋਟ ਦਾ ਸਿਰ, ਮੋਡੇ ਤੇ ਹੱਥਾਂ ਨੂੰ ਸਿਲੀਕਾਨ ਨਾਲ ਚਮੜੀ ਨਾਲ ਢੱਕਿਆ ਗਿਆ ਹੈ। ਇਸ ਦੀ ਲੰਬਾਈ 1.95 ਮੀਟਰ ਤੇ ਵਜ਼ਨ 59 ਕਿੱਲੋ ਹੈ। ਇਸ ਦੀ ਖੱਬੀ ਅੱਖ ਵਿੱਚ ਇੱਕ ਵੀਡੀਓ ਕੈਮਰਾ ਲਾਇਆ ਗਿਆ ਹੈ, ਜਿਸ ਦੀ ਮਦਦ ਨਾਲ ਇਹ ਲੋਕਾਂ ਦੀਆਂ ਅੱਖਾਂ ਨਾਲ ਅੱਖਾਂ ਮਿਲਾ ਸਕਦਾ ਹੈ। ਇਸ ਦੇ ਨਾਲ ਹੀ ਇਹ ਰੋਬੋਟ ਆਪਣੀ ਭਾਸ਼ਾ ਵਿੱਚ ਉਪਦੇਸ਼ ਦਿੰਦਾ ਹੈ ਪਰ ਇਸ ਨੂੰ ਅੰਗ੍ਰੇਜ਼ੀ ਤੇ ਚੀਨੀ ਭਾਸ਼ਾ ਵਿੱਚ ਟ੍ਰਾਂਸਲੇਟ ਵੀ ਕੀਤਾ ਜਾ ਸਕਦਾ ਹੈ। ਨੌਜਵਾਨਾਂ ਨੂੰ ਬੁੱਧ ਧਰਮ ਦੀ ਜਾਣਕਾਰੀ ਦੇਣ ਲਈ ਮੰਦਰ ਦੇ ਪੁਜਾਰੀਆਂ ਨੇ ਓਸਾਕਾ ਯੂਨੀਵਰਸਿਟੀ ਵਿੱਚ ਇੰਟੈਲੀਜੈਂਟ ਰੋਬੋਟਿਕਸ ਦੇ ਪ੍ਰੋਫੈਸਰ ਹਿਰੋਸ਼ੀ ਇਸ਼ੀਗੁਰੋ ਨਾਲ ਸੰਪਰਕ ਕੀਤਾ। ਇਸ਼ੀਗੁਰੋ ਦੀ ਮਦਦ ਨਾਲ ਹੀ ਇਹ ਰੋਬੋਟ ਤਿਆਰ ਕੀਤਾ ਗਿਆ। ਮੰਦਰ ਦੇ ਪੁਜਾਰੀ ਟੈਨਸ਼ੋ ਗੋਟੋ ਨੇ ਦੱਸਿਆ ਕਿ ਅੱਜ ਬੁੱਧ ਧਰਮ ਦੁਨੀਆ ਭਰ ਵਿੱਚ ਫੈਲ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੈਨਨ ਰੋਬੋਟ ਬੁੱਧ ਸਿੱਖਿਆਵਾਂ ਨੂੰ ਲੋਕਾਂ ਤਕ ਪਹੁੰਚਾਉਣ ਵਿੱਚ ਪੂਰੀ ਮਦਦ ਕਰੇਗਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget