ਪੜਚੋਲ ਕਰੋ

Kanwar Yatra 2022 : ਕਾਵੜ ਯਾਤਰਾ ਨੂੰ ਲੈ ਕੇ ਗ੍ਰਹਿ ਮੰਤਰਾਲੇ ਦਾ ਅਲਰਟ, ਯਾਤਰੀਆਂ 'ਤੇ ਹੋ ਸਕਦੈ ਅੱਤਵਾਦੀ ਹਮਲਾ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼

ਰਾਜ ਸਰਕਾਰਾਂ ਨੂੰ ਕਾਂਵੜ ਦੀ ਯਾਤਰਾ ਕਰਨ ਵਾਲੇ ਕਾਂਵੜੀਆਂ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੰਟੈਲੀਜੈਂਸ ਬਿਊਰੋ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਗ੍ਰਹਿ ਮੰਤਰਾਲੇ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ।

Kanwar Yatra 2022 :  ਸਾਵਣ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਸਾਵਣ ਦੀ ਸ਼ੁਰੂਆਤ ਦੇ ਨਾਲ ਹੀ ਸ਼ਰਧਾਲੂਆਂ ਦੀ ਕਾਂਵੜ ਯਾਤਰਾ ਵੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵੱਖ-ਵੱਖ ਰਾਜਾਂ ਵਿੱਚ ਯਾਤਰਾ ਦੇ ਰਸਤੇ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਕਈ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਵੀਰਵਾਰ ਨੂੰ ਗ੍ਰਹਿ ਮੰਤਰਾਲੇ (MHA) ਨੇ ਕੱਟੜਪੰਥੀ ਤੱਤਾਂ ਤੋਂ ਖਤਰੇ ਦੀ ਉਮੀਦ ਕਰਦੇ ਹੋਏ। ਰਾਜ ਸਰਕਾਰਾਂ ਨੂੰ ਕਾਂਵੜ ਦੀ ਯਾਤਰਾ ਕਰਨ ਵਾਲੇ ਕਾਂਵੜੀਆਂ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੰਟੈਲੀਜੈਂਸ ਬਿਊਰੋ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਗ੍ਰਹਿ ਮੰਤਰਾਲੇ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਉੱਤਰਾਖੰਡ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਨੂੰ ਸੁਰੱਖਿਆ ਵਿਵਸਥਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget