ਪੜਚੋਲ ਕਰੋ

ਕਪਾਲ ਮੋਚਨ ਮੇਲਾ: ਇਸ ਵਾਰ ਨਹੀਂ ਲਗੇਗਾ ਕਪਾਲਮੋਚਨ ਮੇਲਾ, ਸੰਸਥਾ ਦੇ ਪ੍ਰਬਧਕਾਂ ਨੇ ਲਿਆ ਫੈਸਲਾ

ਕਪਾਲਮੋਚਨ ਕੋਈ ਥਾਂ ਜਾਂ ਅਸਥਾਨ ਨਹੀਂ ਹੈ। ਫਿਰ ਵੀ ਲੱਖਾਂ ਸ਼ਰਧਾਲੂ ਦੂਰ-ਦੁਰਾਡਿਆਂ ਤੋਂ ਪਹੁੰਚਦੇ ਹਨ। ਕਪਾਲ ਮੋਚਨ ਤਲਾਬਾਂ ਦਾ ਤੀਰਥ ਸਥਾਨ ਹੈ। ਸਲਾਨਾ ਮੇਲੇ ‘ਚ ਇੱਥੇ ਪੰਜ ਲੱਖ ਤੋਂ ਵੱਧ ਸੰਗਤਾਂ ਆਉਂਦੀਆਂ ਹਨ।

ਯਮੁਨਾਨਗਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਦਿਨ ਇਤਿਹਾਸਕ ਕਪਾਲ ਮੋਚਨ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਮੇਲੇ ‘ਚ ਹਰ ਸਾਲ ਲੱਖਾਂ ਸ਼ਰਧਾਲੂ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਪਹੁੰਚਦੇ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਯਮੁਨਾਨਗਰ ਨੇ ਅੱਜ ਬਿਲਾਸਪੁਰ ਵਿੱਚ ਮੇਲੇ ਸਬੰਧੀ ਸਮੂਹ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨਾਲ ਇੱਕ ਮੀਟਿੰਗ ਕਰਕੇ ਲਿਆ। ਦੱਸ ਦਈਏ ਕਿ ਕੋਵਿਡ-19 ਵਿਸ਼ਵਵਿਆਪੀ ਮਹਾਮਾਰੀ ਕਰਕੇ ਇਹ ਫੈਸਲਾ ਲਿਆ ਗਿਆ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਇਤਿਹਾਸਕ ਮੇਲਾ ਹੈ। ਹਰ ਸਾਲ ਇਹ ਮੇਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਨ ਨੂੰ ਭਰਦਾ ਹੈ, ਜਿਸ ਵਿਚ ਲੱਖਾਂ ਸੰਗਤਾਂ ਪੰਜਾਬ ਤੋਂ ਪਹੁੰਚਦੀਆਂ ਹਨ। ਮੇਲਾ ਕੋਵਿਡ -19 ਸੰਕਰਮਣ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਮੇਲੇ ਵਿੱਚ ਲੱਖਾਂ ਲੋਕਾਂ ਦੀ ਭੀੜ ਲੱਗੀ ਹੁੰਦੀ ਹੈ, ਜਿਸ ਨਾਲ ਕੋਰੋਨਾਵਾਇਰਸ ਦੇ ਸੰਕਰਮ ਵਿੱਚ ਵਾਧਾ ਹੋਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਸਾਰੀਆਂ ਧਰਮਸ਼ਾਲਾਵਾਂ ਅਤੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਆਪਣੇ ਤਰੀਕੇ ਨਾਲ ਪੰਜਾਬ ਅਤੇ ਹੋਰ ਥਾਂਵਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਰਮਿਆਨ ਸਰੋਵਰ ਦਾ ਕੱਢ ਦਿੱਤਾ ਜਾਵੇਗਾ ਤਾਂ ਜੋ ਕੋਈ ਸ਼ਰਧਾਲੂ ਇਸ ਵਿਚ ਇਸ਼ਨਾਨ ਨਹੀਂ ਕਰ ਸਕਦੇ। ਕਿਉਂਕਿ ਜਨਤਕ ਇਸ਼ਨਾਨ ਨਾਲ ਬਿਮਾਰੀ ਫੈਲਣਦਾ ਖ਼ਤਰਾ ਹੋ ਸਰਦਾ ਹੈ। ਨਾਲ ਹੀ ਮੇਲੇ ਤੋਂ 10 ਦਿਨ ਪਹਿਲਾਂ ਵੱਖੋ ਵੱਖਰੀਆਂ ਥਾਂਵਾਂ ‘ਤੇ ਨਾਕੇ ਲੱਗਾ ਦਿੱਤੇ ਜਾਣਗੇ ਤਾਂ ਜੋ ਸ਼ਰਧਾਲੂ ਕਿਤੋਂ ਵੀ ਮੇਲੇ ਦੇ ਸਥਾਨ ਵਿਚ ਦਾਖਲ ਨਾ ਹੋ ਸਕਣ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget