ਪੜਚੋਲ ਕਰੋ

ਭੇਤੀ ਨੇ ਹੀ ਲੁੱਟੇ ਸੀ ਕਾਰ ਸੇਵਾ ਵਾਲੇ ਬਾਬਿਆਂ ਤੋਂ ਕਰੋੜਾਂ ਰੁਪਏ

ਕਾਰ ਸੇਵਾ ਵਾਲੇ ਬਾਬਿਆਂ ਦੇ ਡੇਰੇ ਤੋਂ 1.46 ਕਰੋੜ ਰੁਪਏ ਲੁੱਟਣ ਵਾਲੇ ਪੁਲਿਸ ਦੀ ਗ੍ਰਿਫਤ ਵਿੱਚ ਆ ਗਏ ਹਨ। ਇਨ੍ਹਾਂ ਵਿੱਚ ਇੱਕ ਜਣੇ ਡੇਰੇ ਦਾ ਖਾਸ ਭੇਤੀ ਸ਼ਾਮਲ ਹੈ। ਇਹ ਵਾਰਦਾਤ 24 ਫਰਵਰੀ ਦੀ ਦੇਰ ਰਾਤ ਨੂੰ ਵਾਪਰੀ ਸੀ। ਪੁਲਿਸ ਨੇ ਡੇਰਾ ਬਾਬਾ ਜੀਵਨ ਸਿੰਘ ਤੋਂ ਕੀਤੀ ਲੁੱਟ ਦੇ ਮਾਮਲੇ ਵਿੱਚ ਛੇ ਮੈਂਬਰੀ ਗਰੋਹ ਦੇ ਮੁਖੀ ਸਮੇਤ ਦੋ ਮੈਂਬਰਾਂ ਨੂੰ ਕਾਬੂ ਕਰਕੇ ਲੁੱਟ ਦੇ 12 ਲੱਖ ਰੁਪਏ ਵੀ ਬਰਾਮਦ ਕਰ ਲਏ ਹਨ।

ਤਰਨ ਤਾਰਨ: ਕਾਰ ਸੇਵਾ ਵਾਲੇ ਬਾਬਿਆਂ ਦੇ ਡੇਰੇ ਤੋਂ 1.46 ਕਰੋੜ ਰੁਪਏ ਲੁੱਟਣ ਵਾਲੇ ਪੁਲਿਸ ਦੀ ਗ੍ਰਿਫਤ ਵਿੱਚ ਆ ਗਏ ਹਨ। ਇਨ੍ਹਾਂ ਵਿੱਚ ਇੱਕ ਜਣੇ ਡੇਰੇ ਦਾ ਖਾਸ ਭੇਤੀ ਸ਼ਾਮਲ ਹੈ। ਇਹ ਵਾਰਦਾਤ 24 ਫਰਵਰੀ ਦੀ ਦੇਰ ਰਾਤ ਨੂੰ ਵਾਪਰੀ ਸੀ। ਪੁਲਿਸ ਨੇ ਡੇਰਾ ਬਾਬਾ ਜੀਵਨ ਸਿੰਘ ਤੋਂ ਕੀਤੀ ਲੁੱਟ ਦੇ ਮਾਮਲੇ ਵਿੱਚ ਛੇ ਮੈਂਬਰੀ ਗਰੋਹ ਦੇ ਮੁਖੀ ਸਮੇਤ ਦੋ ਮੈਂਬਰਾਂ ਨੂੰ ਕਾਬੂ ਕਰਕੇ ਲੁੱਟ ਦੇ 12 ਲੱਖ ਰੁਪਏ ਵੀ ਬਰਾਮਦ ਕਰ ਲਏ ਹਨ। ਪੁਲਿਸ ਮੁਤਾਬਕ ਵਾਰਦਾਤ ਵਿੱਚ ਲੁਟੇਰੇ ਡੇਰੇ ਦੇ ਖਜ਼ਾਨਚੀ ਬਾਬਾ ਮਹਿੰਦਰ ਸਿੰਘ ਦੀ ਕੁੱਟਮਾਰ ਕਰਕੇ ਇਹ ਰਕਮ ਲੁੱਟ ਕੇ ਲੈ ਗਏ ਸਨ। ਵਾਰਦਾਤ ਵਿੱਚ ਸ਼ਾਮਲ ਲੁਟੇਰਿਆਂ ਦੀ ਸ਼ਨਾਖਤ ਤਰਨ ਤਾਰਨ ਸ਼ਹਿਰ ਦੇ ਨੇੜਲੇ ਪਿੰਡ ਸੰਘਾ ਦੇ ਵਾਸੀ ਸਤਨਾਮ ਸਿੰਘ ਸੱਤਾ, ਸੁਖਚੈਨ ਸਿੰਘ ਚੈਨਾ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਤੇ ਲਖਵਿੰਦਰ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ। ਇਨ੍ਹਾਂ ’ਚੋਂ ਸੁਖਚੈਨ ਸਿੰਘ ਚੈਨਾ ਤੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਦੋ ਫਰਾਰ ਹਨ। ਸੁਖਚੈਨ ਸਿੰਘ ਕੋਲੋਂ 12 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਸਿੰਘ ਸੱਤਾ ਪਹਿਲਾਂ ਡੇਰੇ ਵਿੱਚ ਡਰਾਈਵਰ ਦੇ ਤੌਰ ’ਤੇ ਸੇਵਾ ਕਰਦਾ ਸੀ, ਜਿਸ ਨੂੰ ਡੇਰੇ ਦੇ ਸਾਰੇ ਭੇਦਾਂ ਦਾ ਪਤਾ ਸੀ। ਲੁੱਟੀ ਹੋਈ ਰਕਮ ਲੁਟੇਰਿਆਂ ਨੇ ਆਪਸ ਵਿੱਚ ਵੰਡ ਲਈ ਸੀ| ਡੇਰੇ ਦੇ ਪ੍ਰਬੰਧਕ ਬਾਬਾ ਗੁਰਮੀਤ ਸਿੰਘ ਤੇ ਬਾਬਾ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਡੇਰੇ ਵਾਲੇ ਸੰਘਾ ਪਿੰਡ ਦੇ ਸਤਨਾਮ ਸਿੰਘ ਸੱਤਾ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਚਲਦੇ ਆ ਰਹੇ ਸਨ। ਇਸ ਕਰਕੇ ਉਸ ਨੂੰ ਡੇਰੇ ਦੀਆਂ ਸੇਵਾਵਾਂ ਤੋਂ ਲਾਂਭੇ ਕਰ ਦਿੱਤਾ ਗਿਆ ਸੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੂਨ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੂਨ 2026

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
Embed widget