ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੁੱਲ੍ਹੇਗਾ? ਹੁਣ ਸਭ ਦੀਆਂ ਨਜ਼ਰਾਂ ਭਾਰਤ ਸਰਕਾਰ 'ਤੇ

ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਹੁਣ ਸਭ ਦੀਆਂ ਨਜ਼ਰਾਂ ਕੇਂਦਰ ਸਰਕਾਰ ਵੱਲ ਹਨ। ਪਾਕਿਸਤਾਨ ਦੀ ਪੇਸ਼ਕਸ਼ ਦਾ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਜੇਕਰ ਸਮਾਜਿਕ ਵਿੱਥ ਯਕੀਨੀ ਬਣਾ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਹਰਜ਼ ਨਹੀਂ।

ਚੰਡੀਗੜ੍ਹ: ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਹੁਣ ਸਭ ਦੀਆਂ ਨਜ਼ਰਾਂ ਕੇਂਦਰ ਸਰਕਾਰ ਵੱਲ ਹਨ। ਪਾਕਿਸਤਾਨ ਦੀ ਪੇਸ਼ਕਸ਼ ਦਾ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਜੇਕਰ ਸਮਾਜਿਕ ਵਿੱਥ ਯਕੀਨੀ ਬਣਾ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਹਰਜ਼ ਨਹੀਂ। ਕੈਪਟਨ ਨੇ ਕਿਹਾ ਕਿ ਕੋਰੋਨਾ ਦੀ ਲਾਗ ਪਾਕਿਸਤਾਨ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਜੇ ਸਰੀਰਕ ਦੂਰੀਆਂ ਦਾ ਧਿਆਨ ਰੱਖਿਆ ਜਾਵੇ ਤਾਂ ਪੰਜਾਬ ਸਰਕਾਰ ਇਸ ਨੂੰ ਖੋਲ੍ਹਣ ਲਈ ਸਹਿਮਤ ਹੈ। ਹਾਲਾਂਕਿ ਇਸ ਬਾਰੇ ਫੈਸਲਾ ਕੇਂਦਰ ਸਰਕਾਰ ਨੂੰ ਲੈਣਾ ਪਏਗਾ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪਾਕਿਸਤਾਨ ਦੀ ਪੇਸ਼ਕਸ਼ ਬਾਰੇ ਕਿਹਾ ਸੀ ਕਿ ਵਿਚਾਰ ਕਰਨ ਮਗਰੋਂ ਕੋਈ ਫੈਸਲਾ ਲਿਆ ਜਾਵੇਗਾ। ਉਧਰ, ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਗੁਰਦਵਾਰਾ ਸੰਗਤਾਂ ਲਈ ਖੋਲ੍ਹਣ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਪਾਕਿਸਤਾਨ ਵੱਲੋਂ ਅੱਜ ਤੋਂ ਕਰਤਾਰਪੁਰ ਸਾਹਿਬ ਗੁਰਦਵਾਰਾ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦੇ ਐਲਾਨ ਨਾਲ ਸਿੱਖਾਂ ਵਿੱਚ ਖੁਸ਼ੀ ਹੈ। ਸ਼੍ਰੋਮਣੀ ਕਮੇਟੀ ਵੀ ਪਾਕਿਸਤਾਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਸਥਾਵਾਂ ਦੀ ਇਹ ਇੱਛਾ ਸੀ ਕਿ ਕੋਰੋਨਾ ਤੋਂ ਬਾਅਦ ਜਿਸ ਤਰ੍ਹਾਂ ਬਾਕੀ ਧਾਰਮਿਕ ਸਥਾਨ ਖੋਲ੍ਹੇ ਗਏ ਤਾਂ ਕਰਤਾਰਪੁਰ ਸਾਹਿਬ ਵੀ ਸੰਗਤਾਂ ਲਈ ਖੁੱਲ੍ਹਣਾ ਚਾਹੀਦਾ ਹੈ। ਅੱਜ ਤੋਂ ਗੁਰਦਵਾਰਾ ਸਾਹਿਬ ਖੁੱਲ੍ਹਣ ਤੇ ਅਸੀਂ ਪਾਕਿਸਤਾਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਪਰ ਉੱਥੇ ਦਰਸ਼ਨ ਕਰਨ ਜਾਣਾ ਦੋਨਾਂ ਦੇਸ਼ਾਂ ਦੀ ਕੌਮਾਂਤਰੀ ਸਰਹੱਦਾਂ ਨਾਲ ਸਬੰਧਤ ਹੋਣ ਕਰਕੇ ਆਖ਼ਰੀ ਫੈਸਲਾ ਭਾਰਤ ਸਰਕਾਰ ਨੇ ਕਰਨਾ ਹੈ। ਭਾਰਤ ਸਰਕਾਰ ਜੋ ਵੀ ਫੈਸਲਾ ਲਵੇਗੀ, ਸਾਰਿਆਂ ਨੂੰ ਉਹ ਮੰਨਣਾ ਚਾਹੀਦਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Embed widget