ਪੜਚੋਲ ਕਰੋ

Karwa Chauth 2021: ਕੁਆਰੀਆਂ ਕੁੜੀਆਂ ਵੀ ਰੱਖ ਸਕਦੀਆਂ ਕਰਵਾ ਚੌਥ ਦਾ ਵਰਤ, ਜਾਣੋ ਉਨ੍ਹਾਂ ਲਈ ਕੀ ਨੇ ਨਿਯਮ?

ਇਹ ਸੁਣਨ 'ਚ ਆਇਆ ਹੈ ਕਿ ਕਰਵਾ ਚੌਥ ਵਰਤ ਸਿਰਫ਼ ਸੁਹਗਣ ਮਹਿਲਾਵਾਂ ਨੂੰ ਰੱਖਣਾ ਚਾਹੀਦਾ ਹੈ। ਪਰ ਅਜਿਹਾ ਨਹੀਂ ਹੈ, ਕਰਵਾ ਚੌਥ ਦਾ ਵਰਤ ਕੁਆਰੀਆਂ ਕੁੜੀਆਂ ਵੀ ਰੱਖ ਸਕਦੀਆਂ ਹਨ।

Karwa Chauth 2021: ਕਰਵਾ ਚੌਥ ਦਾ ਵਰਤ ਤਾਂ ਵੈਸੇ ਮੁੱਖ ਤੌਰ 'ਤੇ ਸੁਹਾਗਣ ਮਹਿਲਾਵਾਂ ਵੱਲੋਂ ਰੱਖੇ ਜਾਣ ਦੀ ਰਵਾਇਤ ਹੈ। ਇਸ ਦਿਨ ਸਾਰੀਆਂ ਸੁਹਾਗਣ ਮਹਿਲਾਵਾਂ ਆਪੇ ਪਤੀ ਦੀ ਲੰਬੀ ਉਮਰ ਤੇ ਉਨ੍ਹਾਂ ਦੇ ਸੁਖਮਈ ਜੀਵਨ ਲਈ ਨਿਰਜਲ ਵਰਤ ਰੱਖਦੀਆਂ ਹਨ। ਕਰਵਾ ਚੌਥ ਦਾ ਵਰਤ ਹਰ ਸਾਲ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਥੀ  ਨੂੰ ਰੱਖਿਆ ਜਾਂਦਾ ਹੈ।

ਇਸ ਵਾਰ ਕਰਵਾ ਚੌਥ 24 ਅਕਤੂਬਰ ਦਿਨ ਐਤਵਾਰ ਯਾਨੀ ਅੱਜ ਹੈ। ਕਰਵਾ ਚੌਥ ਵਰਤ 'ਚ ਸੁਹਾਗਣ ਮਹਿਲਾਵਾਂ ਚੰਦ ਦੇ ਦਰਸ਼ਨ ਤੇ ਪੂਜਨ ਕਰਨ ਤੋਂ ਬਾਅਦ ਪੂਰਨ ਕਰਦੀਆਂ ਹਨ। ਇਹ ਵਰਤ ਪਤੀ-ਪਤਨੀ ਦੇ ਵਿਚ ਪਿਆਰ ਤੇ ਤਿਆਗ ਦੀ ਭਾਵਨਾ ਨੂੰ ਹੋਰ ਮਜਬੂਤੀ ਪ੍ਰਦਾਨ ਕਰਦਾ ਹੈ। ਕਰਵਾ ਚੌਥ ਦਾ ਵਰਤ ਸੁਹਾਗਣ ਮਹਿਲਾਵਾਂ ਦੇ ਨਾਲ-ਨਾਲ ਕੁਆਰੀਆਂ ਕੰਨਿਆ ਵੀ ਰੱਖਦੀਆਂ ਹਨ। ਪਰ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ।

ਕਰਵਾ ਚੌਥ ਵਰਤ 'ਚ ਕੁਆਰੀਆ ਕੁੜੀਆਂ ਇਨ੍ਹਾਂ ਨਿਯਮਾਂ ਦੀ ਕਰਨ ਪਾਲਨਾ

ਅਕਸਰ ਇਹ ਸੁਣਨ 'ਚ ਆਇਆ ਹੈ ਕਿ ਕਰਵਾ ਚੌਥ ਵਰਤ ਸਿਰਫ਼ ਸੁਹਗਣ ਮਹਿਲਾਵਾਂ ਨੂੰ ਰੱਖਣਾ ਚਾਹੀਦਾ ਹੈ। ਪਰ ਅਜਿਹਾ ਨਹੀਂ ਹੈ, ਕਰਵਾ ਚੌਥ ਦਾ ਵਰਤ ਕੁਆਰੀਆਂ ਕੁੜੀਆਂ ਵੀ ਰੱਖ ਸਕਦੀਆਂ ਹਨ। ਕਿਹਾ ਜਾਂਦਾ ਹੈ ਕਿ ਮਨ ਚਾਹਿਆ ਵਰ ਪਾਉਣ ਲਈ ਕੁਆਰੀਆਂ ਕੰਨਿਆ ਇਸ ਦਿਨ ਕਰਵਾ ਚੌਥ ਦਾ ਵਰਤ ਰੱਖ ਸਕਦੀਆਂ ਹਨ। ਇਨ੍ਹਾਂ ਲੜਕੀਆਂ ਨੂੰ ਕਰਵਾ ਚੌਥ ਵਰਤ ਦੇ ਦਿਨ ਮਾਤਾ ਪਾਰਵਤੀ ਦੀ ਵਿਧੀ ਪੂਰਵਕ ਪੂਜਾ ਕਰਨੀ ਚਾਹੀਦੀ ਹੈ। ਕੁਆਰੀਆਂ ਕੁੜੀਆਂ  ਪੂਜਾ ਕਰਨ ਤੋਂ ਬਾਅਦ ਵਰਤ ਖੋਲ੍ਹ ਸਕਦੀਆਂ ਹਨ। ਉਨ੍ਹਾਂ ਨੂੰ ਚੰਦ ਦੇਖ ਕੇ ਵਰਤ ਨਹੀਂ ਖੋਲ੍ਹਣਾ ਚਾਹੀਦਾ। ਬਲਕਿ ਤਾਰੇ ਦੇਖ ਕੇ ਵਰਤ ਖੋਲ੍ਹ ਦੇਣਾ ਚਾਹੀਦਾ ਹੈ।

ਵਿਆਹ ਤੋਂ ਪਹਿਲਾਂ ਕੁਆਰੀਆਂ ਕੁੜੀਆਂ ਵਰਤ ਰੱਖ ਰਹੀਆਂ ਹਨ ਤਾਂ ਉਨ੍ਹਾਂ ਨੂੰ ਸਰਗੀ ਦੀ ਥਾਂ ਫ਼ਲ ਖਾਣਾ ਚਾਹੀਦਾ ਹੈ

ਕੁਆਰੀਆ ਕੁੜੀਆਂ ਨੂੰ ਨਿਰਜਲ ਵਰਤ ਰੱਖਣ ਦੀ ਥਾਂ ਨਿਰਆਹਾਰ ਵਰਤ ਰੱਖਣਾ ਚਾਹੀਦਾ ਹੈ।

ਉਨ੍ਹਾਂ ਨੂੰ ਬਿਨਾਂ ਛਾਣਨੀ ਦੇ ਹੀ ਤਾਰਿਆਂ ਨੂੰ ਅਰਘ ਦੇਕੇ ਵਰਤ ਖੋਲ੍ਹਣਾ ਚਾਹੀਦਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget