Gurbani Quotes in Punjabi: ਸਿੱਖਾਂ ਦਾ ਧਰਮ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਇਸ ਵਿੱਚ ਗੁਰੂਆਂ, ਭਗਤਾਂ ਅਤੇ ਸੰਤਾਂ ਦੀ ਬਾਣੀ ਦਰਜ ਹੈ ਜੋ ਕਿ ਸਾਨੂੰ ਜੀਵਨ ਜਿਉਣ ਦਾ ਤਰੀਕਾ ਦੱਸਦੀ ਹੈ। ਇਸ ਦੇ ਨਾਲ ਹੀ ਪੰਜ ਵਿਕਾਰਾਂ ਤੋਂ ਦੂਰ ਕਰਦੀ ਹੈ ਅਤੇ ਮਨ ਨੂੰ ਸ਼ਾਂਤੀ ਮਿਲਦੀ ਹੈ। ਉੱਥੇ ਹੀ ਅਸੀਂ ਵੀ ਤੁਹਾਨੂੰ ਕੁਝ ਗੁਰਬਾਣੀ ਦੀਆਂ ਅਜਿਹੀ ਰਚਨਾਵਾਂ ਤੋਂ ਜਾਣੂ ਕਰਾਵਾਂਗੇ, ਜਿਨ੍ਹਾਂ ਨੂੰ ਪੜ੍ਹ ਕੇ ਤੁਹਾਡਾ ਮਨ ਸ਼ਾਂਤ ਹੋਵੇਗਾ ਅਤੇ ਦੁੱਖ-ਤਕਲੀਫ ਦੂਰ ਹੋਵੇਗੀ।


1) ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥


I am not a Hindu, nor am I a Muslim. My body and breath of life belong to Allah - to Raam - the God of both. ||4||


2) ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ 


O my mind, you are the embodiment of the Divine Light - recognize your own origin.


3) ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥



Do thou not ever such deed, of which thou may have to repent in the end.


4) ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥


O my loved soul, ever contemplate thou the True one.


5) ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥


Wealth, the beauty of youth and flowers are guests for only a few days.


6) ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥


Paban Kaerae Path Jio Dtal Dtul Junmanehaar ||1||


7) ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥


Those who do not have the Assets of Truth-how can they find peace? By dealing their deals of falsehood, their minds and bodies become false.


 8) ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥


O Nanak, the Naam, the Name of the Lord, is the treasure, which the Gurmukhs obtain.nThe self-willed manmukhs are blind; they do not realize that it is within their own home. They die barking and crying. ||1||


9) ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥


But if you beg from another, then you shall be shamed and destroyed. One who serves the Lord obtains the fruits of his rewards; all of his hunger is satisfied.