ਪੜਚੋਲ ਕਰੋ

Bhai Dooj 2020: ਜਾਣੋ ਕਿਉਂ ਮਨਾਈ ਜਾਂਦੀ ਹੈ ਭਾਈ ਦੂਜ? ਕੀ ਹੈ ਪੂਜਾ ਦਾ ਸਹੀ ਸਮਾਂ

ਭਾਈ ਦੂਜ 2020: ਅੱਜ ਯਾਨੀ 16 ਨਵੰਬਰ 2020 ਨੂੰ ਪੂਰੇ ਦੇਸ਼ ਵਿਚ ਭਾਈ ਦੂਜ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿ ਭਾਈ ਦੂਜ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ? ਅਤੇ ਕੁਮਕੁਮ ਦਾ ਟੀਕਾ ਲਗਾਉਣ ਨਾਲ ਕੀ ਹੁੰਦਾ ਹੈ?

ਨਵੀਂ ਦਿੱਲੀ: ਦੇਸ਼ ‘ਚ ਹਰ ਸਾਲ ਭਾਈ ਦੂਜ (bhai dooj) ਦਾ ਤਿਉਹਾਰ ਕਾਰਤਿਕ ਮਹੀਨੇ ਦੇ ਸ਼ੁਕਲ ਪੱਖ ਦੇ ਦੂਜੇ ਦਿਨ ਮਨਾਇਆ ਜਾਂਦਾ ਹੈ। ਇਸ ਸਾਲ ਇਹ ਤਿਉਹਾਰ 16 ਨਵੰਬਰ 2020 ਯਾਨੀ ਅੱਜ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਵਰਤ ਰੱਖਦੀਆਂ ਹਨ ਅਤੇ ਭਰਾ ਦੇ ਮੱਥੇ 'ਤੇ ਤਿਲਕ ਲਗਾਉਂਦੀਆਂ ਹਨ। ਇਸ ਦਿਨ ਉਹ ਅਰਦਾਸਾਂ ਕਰਦੀਆਂ ਤੇ ਕਹਾਣੀਆਂ ਸੁਣਾਉਂਦੀਆਂ ਹਨ ਅਤੇ ਭਰਾ ਦੀ ਲੰਬੀ ਉਮਰ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੀਆਂ ਹਨ। ਬਦਲੇ ਵਿਚ ਭੈਣ-ਭਰਾ ਦੀ ਰੱਖਿਆ ਕਰਨ ਦਾ ਇਕਰਾਰ ਕਰਦਾ ਹੈ ਤੇ ਜਿੰਨਾ ਸੰਭਵ ਹੋ ਸਕੇ ਦਾਤ ਦਿੰਦਾ ਹੈ। ਜੋਤਸ਼ੀਆਂ ਦੀ ਰਾਇ ਹੈ ਕਿ ਸ਼ੁਭ ਸਮੇਂ ਵਿੱਚ ਭੈਣਾਂ ਨੂੰ ਭਰਾਵਾਂ ਦਾ ਤਿਲਕ ਲਾਉਣਾ ਚਾਹੀਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਭਾਈ ਦੂਜ ਦੀ ਪੂਜਾ ਕਰਨ ਵਾਲੀਆਂ ਭੈਣਾਂ ਦੇ ਨਾਲ ਉਨ੍ਹਾਂ ਨੂੰ ਕਥਾ ਨੂੰ ਜ਼ਰੂਰ ਪੜ੍ਹਨਾ ਜਾਂ ਸੁਣਨਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਤੁਸੀਂ ਸ਼ੁੱਭ ਨਤੀਜੇ ਹਾਸਲ ਕਰ ਸਕਦੇ ਹੋ। ਭਾਈ ਦੂਜ ਤਿਲਕ ਦਾ ਸ਼ੁੱਭ ਸਮਾਂ: ਇਸ ਵਾਰ ਭਾਈ ਦੂਜ ਦਾ ਸ਼ੁੱਭ ਸਮਾਂ ਦੁਪਹਿਰ 12.56 ਤੋਂ 03.06 ਵਜੇ ਤੱਕ ਹੈ। ਭੈਣਾਂਨੂੰ ਇਸ ਸ਼ੁਭ ਸਮੇਂ ਵਿਚ ਹੀ ਭਰਾਵਾਂ ਨੂੰ ਕੁਮਕੁਮ ਟੀਕਾ ਲਗਾਉਣਾ ਚਾਹੀਦਾ ਹੈ। ਇਸਦਾ ਨਤੀਜਾ ਸ਼ੁਭ ਸਿੱਧ ਹੋਵੇਗਾ। ਭੈਣਾਂ ਕੁਮਕੁਮ ਨਾਲ ਤਿਲਕ ਲਗਾਉਂਦੀਆਂ ਹਨ ਤਾਂ ਜੋ ਖੁਸ਼ਹਾਲੀ ਵਿੱਚ ਵਾਧਾ ਹੋਵੇਗਾ: ਪੁਰਾਣੇ ਸਮੇਂ ਤੋਂ ਹੀ ਪਰੰਪਰਾ ਚਲਦੀ ਆ ਰਹੀ ਹੈ ਕਿ ਭਾਈ ਦੂਜ ਦੇ ਦਿਨ ਭੈਣਾਂ ਆਪਣੇ ਭਰਾ ਦੀ ਲੰਬੀ ਉਮਰ, ਖੁਸ਼ਹਾਲੀ ਅਤੇ ਦੌਲਤ ਨੂੰ ਵਧਾਉਣ ਲਈ ਸ਼ੁੱਭ ਸਮੇਂ ਵਿੱਚ ਭਰਾ ਦੇ ਮੱਥੇ ‘ਤੇ ਤਿਲਕ ਲਗਾਉਂਦੀਆਂ ਹਨ। ਇਹ ਮੰਨਿਆ ਜਾਂਦਾ ਹੈ ਕਿ ਕਾਰਤਿਕ ਮਹੀਨੇ ਦੇ ਸ਼ੁਕਲ ਪੱਖ ਦੇ ਦੂਜੇ ਦਿਨ, ਭੈਣਾਂ ਆਪਣੇ ਭਰਾਵਾਂ ਦੇ ਮੱਥੇ 'ਤੇ ਕੁੰਮਕੁਮ ਦਾ ਤਿਲਕ ਕਰਦੀਆਂ ਹਨ। ਜਿਸ ਨਾਲ ਉਨ੍ਹਾਂ ਦੇ ਭਰਾ ਸਾਰੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ। ਭਾਈਚਾਰੇ ਦਾ ਤਿਉਹਾਰ ਭਰਾ ਅਤੇ ਭੈਣ ਦੇ ਪਿਆਰ ਨੂੰ ਮਜ਼ਬੂਤ ​​ਕਰਦਾ ਹੈ। ਕੋਰੋਨਾ ਨੇ ਇਸ ਕ੍ਰਿਕਟਰ ਨੂੰ ਬਣਾਇਆ ਡਿਲੀਵਰੀ ਬੁਆਏ, ਇਮੋਸ਼ਨਲ ਟਵੀਟ ਕਰ ਕਹਿ ਇਹ ਗੱਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Embed widget