ਪੜਚੋਲ ਕਰੋ

SGPC ਮੁਲਾਜ਼ਮਾਂ ਨੂੰ ਨਰੈਣੂ ਮਹੰਤ ਦੱਸਣ ਵਾਲਿਆਂ ਨੂੰ ਲੌਂਗੋਵਾਲ ਦਾ ਜਵਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਮੇਟੀ ਮੁਲਾਜ਼ਮਾਂ ਨੂੰ ਨਰੈਣੂ ਮਹੰਤ ਦੱਸਣ ਵਾਲਿਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ।

ਪਰਮਜੀਤ ਸਿੰਘ ਅ੍ਰੰਮਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਮੇਟੀ ਮੁਲਾਜ਼ਮਾਂ ਨੂੰ ਨਰੈਣੂ ਮਹੰਤ ਦੱਸਣ ਵਾਲਿਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤਕ ਸ੍ਰੋਮਣੀ ਕਮੇਟੀ ਦੀ ਸ਼ਲਾਘਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਸ਼੍ਰੋਮਣੀ ਕਮੇਟੀ ਦਾ ਅਹਿਮ ਯੋਗਦਾਨ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਦੇ ਇਤਿਹਾਸ ਨਾਲ ਪੂਰੀ ਦੁਨੀਆ ਜਾਣੂ ਹੈ। ABP ਸਾਂਝਾ ਨਾਲ ਗੱਲਬਾਤ ਦੌਰਾਨ ਲੌਂਗੋਵਾਲ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਵੀ SGPC ਨੇ ਅਹਿਮ ਸੇਵਾਂਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਹੀਦ ਪਰਿਵਾਰਾਂ ਦੀ ਹਮੇਸ਼ਾਂ ਬਾਂਹ ਫੜੀ ਹੈ ਅਤੇ ਇਸ ਵਕਤ 50 ਫੀਸਦ ਤੋਂ ਵੱਧ ਸ੍ਰੋਮਣੀ ਕਮੇਟੀ ਦੇ ਮੁਲਾਜ਼ਮ ਸ਼ਹੀਦ ਪਰੀਵਾਰਾਂ ਵਿਚੋਂ ਹੀ ਹਨ।ਕਮੇਟੀ ਮੁਲਾਜ਼ਮਾਂ ਨੂੰ ਨਰੈਣੂ ਮਹੰਤ ਦੱਸਣ ਵਾਲਿਆਂ ਨੂੰ ਇਹ ਸਭ ਬੋਲਣ ਤੋਂ ਪਹਿਲਾਂ ਸੋਚ ਵਿਚਾਰ ਕਰਨੀ ਚਾਹੀਦੀ ਹੈ।ਦੱਸ ਦੇਈਏ ਕਿ 15 ਨਵੰਬਰ ਨੂੰ SGPC ਦਾ ਸ਼ਤਾਬਦੀ ਸਮਾਗਮ ਵੀ ਮਨਾਇਆ ਜਾ ਰਿਹਾ ਹੈ। SGPC ਵੋਟਾਂ ਬਾਰੇ ਲੌਂਗੋਵਾਲ ਨੇ ਕਿਹਾ ਕਿ "ਕਈ ਫਰੰਟ ਬਣਦੇ ਹਨ ਅਤੇ ਕਈ ਟੁਟਦੇ ਹਨ।ਸੰਗਤ ਜਾਣਦੀ ਹੈ ਕਿ ਕਿਸਨੂੰ ਕਿਸ ਢੰਗ ਨਾਲ ਵੋਟ ਪਾਉਣੀ ਹੈ ਅਤੇ ਲਹੂ ਨਾਲ ਸਿੰਝੀ ਇਸ ਕਮੇਟੀ ਦੀ ਵਾਗ ਢੋਰ ਕਿੰਝ ਸੰਭਾਲਨੀ ਹੈ।" ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲੱਗੇ ਧਰਨੇ ਸਬੰਧੀ ਬੋਲਦੇ ਲੌਂਗੋਵਾਲ ਨੇ ਕਿਹਾ, "ਅੱਜ ਤੱਕ ਕਦੇ ਦਰਬਾਰ ਸਾਹਿਬ ਦੇ ਬਾਹਰ ਧਰਨਾਂ ਨਹੀਂ ਲੱਗਾ ਸੀ।ਇਸ ਵਿਵਾਦ ਦੇ ਪਿੱਛੇ ਸਿੱਧੇ ਤੌਰ ਤੇ ਕਾਂਗਰਸ ਦਾ ਹੱਥ ਹੈ।"

ਟਾਪ ਹੈਡਲਾਈਨ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget