ਪੜਚੋਲ ਕਰੋ

Makar Sankranti 2023 Date: ਮਕਰ ਸੰਕ੍ਰਾਂਤੀ 14 ਜਾਂ 15 ਜਨਵਰੀ ਕਦੋਂ? ਨੋਟ ਕਰੋ ਸਹੀ ਤਰੀਕ, ਮੁਹੂਰਤ

ਪੰਚਾਂਗ ਅਨੁਸਾਰ ਇਸ ਸਾਲ ਸੂਰਜ ਧਨੁ ਰਾਸ਼ੀ ਨੂੰ ਛੱਡ ਕੇ 14 ਜਨਵਰੀ 2023 ਨੂੰ ਰਾਤ 08.57 ਵਜੇ ਮਕਰ ਰਾਸ਼ੀ 'ਚ ਪ੍ਰਵੇਸ਼ ਕਰੇਗਾ ਪਰ ਵਿਦਵਾਨਾਂ ਅਨੁਸਾਰ ਮਕਰ ਸੰਕ੍ਰਾਂਤੀ ਦਾ ਤਿਉਹਾਰ ਹਿੰਦੂ ਧਰਮ 'ਚ ਉਦੈਤਿਥੀ ਤੋਂ ਮਨਾਇਆ ਜਾਂਦਾ ਹੈ।

Makar Sankranti 2023 Date: ਸਾਲ ਭਰ 'ਚ 12 ਸੰਕ੍ਰਾਂਤੀ ਮਨਾਈ ਜਾਂਦੀ ਹੈ। ਇਨ੍ਹਾਂ ਸਾਰਿਆਂ 'ਚ ਮਕਰ ਸੰਕ੍ਰਾਂਤੀ ਦਾ ਵਿਸ਼ੇਸ਼ ਮਹੱਤਵ ਹੈ। ਮਕਰ ਸੰਕ੍ਰਾਂਤੀ ਦਾ ਤਿਉਹਾਰ ਉਸ ਦਿਨ ਮਨਾਇਆ ਜਾਂਦਾ ਹੈ ਜਦੋਂ ਸੂਰਜ ਆਪਣੇ ਪੁੱਤਰ ਸ਼ਨੀ ਦੀ ਰਾਸ਼ੀ 'ਚ ਪ੍ਰਵੇਸ਼ ਕਰਦਾ ਹੈ। ਇਸ ਤਿਉਹਾਰ ਨੂੰ ਪੋਂਗਲ (Pongal), ਉੱਤਰਾਯਨ (Uttrayan), ਖਿਚੜੀ (Khichdi) ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਇਸ ਦਿਨ ਸੂਰਜ ਦੇਵਤਾ ਦੇ ਇਸ਼ਨਾਨ, ਦਾਨ ਅਤੇ ਵਿਸ਼ੇਸ਼ ਪੂਜਾ ਦੀ ਰਸਮ ਹੁੰਦੀ ਹੈ। ਇਸ ਸਾਲ ਸੰਕ੍ਰਾਂਤੀ ਦੀ ਤਰੀਕ ਨੂੰ ਲੈ ਕੇ ਲੋਕਾਂ 'ਚ ਭੰਬਲਭੂਸਾ ਬਣਿਆ ਹੋਇਆ ਹੈ। ਆਓ ਜਾਣਦੇ ਹਾਂ ਮਕਰ ਸੰਕ੍ਰਾਂਤੀ ਦੀ ਸਹੀ ਤਰੀਕ ਅਤੇ ਸ਼ੁਭ ਸਮਾਂ।

14 ਜਾਂ 15 ਮਕਰ ਸੰਕ੍ਰਾਂਤੀ ਕਦੋਂ ਹੈ? (14 or 15 January Makar Sankranti exact date)

ਪੰਚਾਂਗ ਅਨੁਸਾਰ ਇਸ ਸਾਲ ਸੂਰਜ ਧਨੁ ਰਾਸ਼ੀ ਨੂੰ ਛੱਡ ਕੇ 14 ਜਨਵਰੀ 2023 ਨੂੰ ਰਾਤ 08.57 ਵਜੇ ਮਕਰ ਰਾਸ਼ੀ 'ਚ ਪ੍ਰਵੇਸ਼ ਕਰੇਗਾ ਪਰ ਵਿਦਵਾਨਾਂ ਅਨੁਸਾਰ ਮਕਰ ਸੰਕ੍ਰਾਂਤੀ ਦਾ ਤਿਉਹਾਰ ਹਿੰਦੂ ਧਰਮ 'ਚ ਉਦੈਤਿਥੀ ਤੋਂ ਮਨਾਇਆ ਜਾਂਦਾ ਹੈ। ਅਜਿਹੀ ਸਥਿਤੀ 'ਚ ਉਦੈਤਿਥੀ ਅਨੁਸਾਰ ਮਕਰ ਸੰਕ੍ਰਾਂਤੀ 15 ਜਨਵਰੀ 2023 ਨੂੰ ਹੈ।

ਮਕਰ ਸੰਕ੍ਰਾਂਤੀ ਪੁੰਨਿਆ ਕਾਲ - ਸਵੇਰੇ 07:17 - ਸ਼ਾਮ 05:55 (15 ਜਨਵਰੀ 2023)

ਮਿਆਦ - 10 ਘੰਟੇ 38 ਮਿੰਟ

 

ਮਕਰ ਸੰਕ੍ਰਾਂਤੀ ਮਹਾਂ ਪੁੰਨਿਆ ਕਾਲ - ਸਵੇਰੇ 07:17 - ਸਵੇਰੇ 09:04 ਵਜੇ (15 ਜਨਵਰੀ 2023)

ਮਿਆਦ - 01 ਘੰਟਾ 46 ਮਿੰਟ

ਮਕਰ ਸੰਕ੍ਰਾਂਤੀ ਕਿਉਂ ਮਨਾਈ ਜਾਂਦੀ ਹੈ? (Why we celebrate Makar Sankranti)

ਮਕਰ ਸੰਕ੍ਰਾਂਤੀ 'ਤੇ ਖਰਮਾਸ ਦੀ ਸਮਾਪਤੀ ਹੁੰਦੀ ਹੈ। ਇਸ ਦਿਨ ਤੋਂ ਸ਼ੁਭ ਕਾਰਜ ਦੁਬਾਰਾ ਸ਼ੁਰੂ ਹੋ ਜਾਂਦੇ ਹਨ। ਇਸ ਤਿਉਹਾਰ ਤੋਂ ਬਾਅਦ ਸੂਰਜ ਹੌਲੀ-ਹੌਲੀ ਦੱਖਣ ਤੋਂ ਉੱਤਰ ਵੱਲ ਜਾਂਦਾ ਹੈ। ਉਤਰਾਇਣ 'ਚ ਦਿਨ ਲੰਬੇ ਅਤੇ ਰਾਤਾਂ ਛੋਟੀਆਂ ਹੋ ਜਾਂਦੀਆਂ ਹਨ।

ਇਹ ਇੱਕ ਧਾਰਮਿਕ ਮਾਨਤਾ ਹੈ ਕਿ ਮਕਰ ਸੰਕ੍ਰਾਂਤੀ ਦੇ ਦਿਨ ਮਾਂ ਗੰਗਾ ਨੇ ਰਾਜਾ ਸਾਗਰ ਦੇ 60 ਹਜ਼ਾਰ ਪੁੱਤਰਾਂ ਨੂੰ ਮੁਕਤੀ ਪ੍ਰਦਾਨ ਕੀਤੀ ਸੀ। ਇਹੀ ਕਾਰਨ ਹੈ ਕਿ ਇਸ ਤਿਉਹਾਰ 'ਤੇ ਗੰਗਾ ਇਸ਼ਨਾਨ ਦਾ ਬਹੁਤ ਮਹੱਤਵ ਹੈ।

ਉੱਥੇ ਕਿਹਾ ਜਾਂਦਾ ਹੈ ਕਿ ਇਸ ਦਿਨ ਸੂਰਜ ਦੇਵਤਾ ਆਪਣੇ ਪੁੱਤਰ ਸ਼ਨੀ ਦੇਵ ਨੂੰ ਮਿਲਣ ਆਉਂਦੇ ਹਨ। ਅਜਿਹੇ 'ਚ ਸ਼ਨੀ ਅਤੇ ਸੂਰਜ ਦੇਵ ਨਾਲ ਜੁੜੀਆਂ ਚੀਜ਼ਾਂ ਦਾ ਦਾਨ ਕਰਨ ਨਾਲ ਜੀਵਨ ਦੀਆਂ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

ਉੱਤਰਾਯਨ ਤੋਂ ਬਾਅਦ ਹੀ ਭੀਸ਼ਮ ਪਿਤਾਮਾ ਨੇ ਤੀਰਾਂ 'ਤੇ ਲੇਟਦੇ ਹੋਏ ਆਪਣਾ ਪ੍ਰਾਣ ਤਿਆਗ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਕੁੰਠ ਧਾਮ 'ਚ ਸਥਾਨ ਮਿਲਿਆ ਸੀ।

Chanakya Niti: ਜਿਹੜਾ ਵਿਅਕਤੀ ਚਾਣਕਿਆ ਦੀਆਂ ਇਨ੍ਹਾਂ ਗੱਲਾਂ 'ਚ ਵਿਸ਼ਵਾਸ ਨਹੀਂ ਕਰਦਾ... ਉਹ ਇੱਕ ਘੋੜੇ ਵਾਂਗ ਹੈ।

Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ਼ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਵਿਸ਼ਵਾਸ ਨੂੰ ਲਾਗੂ ਕਰਨ ਤੋਂ ਪਹਿਲਾਂ ਸਬੰਧਤ ਮਾਹਰ ਦੀ ਸਲਾਹ ਲਓ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget